ਚੰਡੀਗੜ੍ਹ | ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੈਂ ਪਾਰਟੀ ਦਾ ਵਫਾਦਾਰ ਸਿਪਾਹੀ ਜ਼ਰੂਰ ਰਹਾਂਗਾ। ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇਣਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਸਨ ਤੇ ਸਰਾਰੀ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਲਗਾਤਾਰ ਸਵਾਲ ਚੁੱਕ ਰਹੇ ਸੀ। ਸ਼ਾਮ 5 ਵਜੇ ਨਵੇਂ ਮੰਤਰੀ ਸਹੁੰ ਚੁੱਕਣਗੇ। ਖ਼ਬਰਾਂ ਦੀ ਮੰਨੀਏ ਤਾਂ 7 ਜਨਵਰੀ ਨੂੰ ਪੰਜਾਬ ਦੀ ਕੈਬਨਿਟ ‘ਚ ਨਵੇਂ ਚਿਹਰੇ ਵੇਖਣ ਨੂੰ ਮਿਲਣਗੇ ਅਤੇ ਇਹ ਨਵੇਂ ਚਿਹਰੇ ਸ਼ਨੀਵਾਰ ਸ਼ਾਮ ਨੂੰ 5 ਵਜੇ ਸਹੁੰ ਚੁੱਕ ਸਕਦੇ ਹਨ। ਹੁਣ ਵੇਖਣਾ ਹੋਵੇਗਾ ਕਿ ਇਹ ਨਵੇਂ ਚਹਿਰੇ ਕੌਣ ਹੋਣਗੇ।
BREAKING NEWS : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ
- ’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੂਰੇ ਸੂਬੇ ਦੀਆਂ ਮਹਿਲਾਵਾਂ ਵਿੱਚ ਉਤਸ਼ਾਹ…
- ਅੰਮ੍ਰਿਤਸਰ ਦੇ IIM ਮਾਨਾਂਵਾਲਾ ‘ਚ ਟੈਕਸੀ ਡਰਾਈਵਰ ਨਾਲ ਬਦਸਲੂਕੀ ਦਾ ਦੋਸ਼, ਯੂਨੀਅਨ ਨੇ ਦਿੱਤੀ ਧਰਨੇ ਦੀ ਚੇਤਾਵਨੀ
ਅੰਮ੍ਰਿਤਸਰ ਦੇ IIM ਮਾਨਾਂਵਾਲਾ ਵਿੱਚ ਟੈਕਸੀ ਡਰਾਈਵਰ ਨਾਲ ਕਥਿਤ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ।…
- ਅੰਮ੍ਰਿਤਸਰ ‘ਚ ਆਟੋ-ਈ ਰਿਕਸ਼ਾ ਚਾਲਕਾਂ ਦਾ ਚੱਕਾ ਜਾਮ, ₹20 ਤੋਂ ਘੱਟ ਕਿਰਾਇਆ ਲੈਣ ਤੋਂ ਇਨਕਾਰ
ਅੰਮ੍ਰਿਤਸਰ ਵਿੱਚ ਵਧਦੀ ਮਹਿੰਗਾਈ ਅਤੇ ਕਿਰਾਏ ਦੇ ਮੁੱਦੇ ਨੂੰ ਲੈ ਕੇ ਆਟੋ ਅਤੇ ਈ-ਰਿਕਸ਼ਾ ਚਾਲਕਾਂ…
- ਰਾਤੋਂ-ਰਾਤ ਅਮੀਰ ਬਣਨ ਦੇ ਚੱਕਰ ‘ਚ ਬਣੇ ਵਾਹਨ ਚੋਰ, 19 ਬਾਈਕ ਬਰਾਮਦ
ਬਠਿੰਡਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ…
- ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਫਰੀ, ਚੇਤਨ ਦੀ ਗ੍ਰਿਫਤਾਰੀ ਦੀ ਮੰਗ ’ਤੇ ਰੋਸ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨ ਜਥੇਬੰਦੀਆਂ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਇੱਕ ਵਾਰ ਫਿਰ…
- ਬਠਿੰਡਾ ’ਚ ਹਾਈਫਾਈ ਚੋਰਾਂ ਦਾ ਕਾਰਨਾਮਾ, ਘਰ ਬਾਹਰ ਖੜ੍ਹੀ ਕਾਰ ਲੈ ਗਏ
ਬਠਿੰਡਾ ਦੇ ਬਸੰਤ ਵਿਹਾਰ ਇਲਾਕੇ ਵਿੱਚ ਚੋਰਾਂ ਨੇ ਇੱਕ ਕਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ…
- ਫਿਲਮ ‘ਸਤਲੁਜ’ ਦੀ ਪਾਬੰਦੀ ਖ਼ਿਲਾਫ਼ ਅੰਮ੍ਰਿਤਸਰ ’ਚ ਰੋਸ ਮਾਰਚ
ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਹਟਾਉਣ ਦੀ…
- ਸ਼੍ਰੀ ਹਰਿਮੰਦਰ ਸਾਹਿਬ ਬਾਹਰ ਦੋ ਲੜਕੀਆਂ ਦੀ ਲੜਾਈ, ਵੀਡੀਓ ਵਾਇਰਲ
ਅੰਮ੍ਰਿਤਸਰ ਸਥਿਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰੀ ਕੰਪਲੈਕਸ ਵਿੱਚ ਦੋ ਲੜਕੀਆਂ ਵਿਚਾਲੇ ਹੋਏ ਝਗੜੇ…
- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੀਕਸ਼ਾਂਤ ਸਮਾਰੋਹ ‘ਚ ਰਾਜਪਾਲ ਨੇ 456 ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ 51ਵੇਂ…
- ਲੁਧਿਆਣਾ ਦੇ ਪੁਰਾਣੇ ਬੰਦ ਬਣੇ ਵੱਡਾ ਖ਼ਤਰਾ, ਪਿੰਡ ਵਾਸੀਆਂ ਨੇ ਜਤਾਇਆ ਹੜ੍ਹਾਂ ਦਾ ਡਰ ਸਸਰਾਲੀ ਬੰਦ ਦੇ ਨਾਲ ਹੋਰ ਬੰਦਾਂ ‘ਤੇ ਵੀ ਜੀਓਟਿਊਬ ਬੈਗ ਲਗਾਉਣ ਦੀ ਉਠੀ ਮੰਗ
ਲੁਧਿਆਣਾ, 11 ਜੁਲਾਈ | ਲੁਧਿਆਣਾ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਨੇ…