&NewLine;<p class&equals;"wp-block-paragraph"><strong>ਪਟਿਆਲਾ &vert; <&sol;strong>ਸਜਾ ਕੱਟ ਰਹੇ ਪੰਜਾਬੀ ਗਾਇਕ ਦਲੇਰ ਮਹਿੰਦੀ ਅੱਜ 19 ਸਾਲ ਪੁਰਾਣੇ ਮਾਮਲੇ &OpenCurlyQuote;ਚ ਅੱਜ ਜੇਲ ਤੋਂ ਬਾਹਰ ਆ ਗਏ। ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ ਜਿਸ ਦੇ ਚੱਲਦਿਆਂ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਸਨ। ਹਾਈ ਕੋਰਟ ਵੱਲੋਂ ਸਜਾ ਸਸਪੈਂਡ ਕੀਤੇ ਜਾਣ ਤੋਂ ਬਾਅਦ ਉਹ ਅੱਜ ਬਾਹਰ ਆਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਲੇਰ ਮਹਿੰਦੀ ਨੂੰ ਲੈਣ ਲਈ ਉਨ੍ਹਾਂ ਦਾ ਪਰਿਵਾਰ ਆਇਆ ਹੋਇਆ ਸੀ। ਜੇਲ ਤੋਂ ਬਾਹਰ ਆ ਕੇ ਉਹ ਸਿੱਧਾ ਦਰਬਾਰ ਸਾਹਿਬ ਲਈ ਰਵਾਨਾ ਹੋ ਗਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;