&NewLine;<p class&equals;"wp-block-paragraph"><strong>ਨਵੀਂ ਦਿੱਲੀ<&sol;strong> &vert; ਟ੍ਰੈਕਟਰ ਮਾਰਚ ਦੌਰਾਨ ਦਿੱਲੀ ਵਿੱਚ ਭਾਰੀ ਹੰਗਾਮਾ ਹੋ ਰਿਹਾ ਹੈ। ਕਿਸਾਨਾਂ ਦੇ ਕਈ ਜੱਥੇ ਤੈਅ ਕੀਤੇ ਰੂਟ ਤੋਂ ਹਟ ਕੇ ਦਿੱਲੀ ਵਿੱਚ ਦਾਖਲ ਹੋ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਜਥੇਬੰਦੀਆਂ ਨੇ ਤੈਅ ਕੀਤਾ ਸੀ ਕਿ ਉਹ ਰਿੰਗ ਰੋਡ &&num;8216&semi;ਤੇ ਟ੍ਰੈਕਟਰ ਮਾਰਚ ਕੱਢਣਗੇ ਪਰ ਕਈ ਜੱਥੇ ਦਿੱਲੀ ਵਿੱਚ ਦਾਖਲ ਹੋ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਦਾ ਇੱਕ ਵੱਡਾ ਜੱਥਾ ਲਾਲ ਕਿਲੇ ਵੱਲ ਵੱਧ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਵੇ ਉਹ ਲਾਲ ਕਿਲੇ ਤੱਕ ਜ਼ਰੂਰ ਜਾਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਕਿਸਾਨਾਂ ਦੇ ਕਈ ਜੱਥਿਆਂ ਨੇ ਪੁਲਿਸ ਦੀ ਬੈਰਿਕੇਡਿੰਗ ਤੋੜਦਿਆਂ ਦਿੱਲੀ ਵਿੱਚ ਐਂਟਰੀ ਸ਼ੁਰੂ ਕੀਤੀ ਤਾਂ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਵੀ ਕਿਸਾਨਾਂ &&num;8216&semi;ਤੇ ਬਰਸਾਏ ਪਰ ਕਿਸਾਨ ਨਾ ਰੁਕੇ ਅਤੇ ਦਿੱਲੀ ਵਿੱਚ ਦਾਖਿਲ ਹੋ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਅਸੀਂ ਇਸ ਦੇ ਅਪਡੇਟ ਤੁਹਾਨੂੰ ਦਿੰਦੇ ਰਹਾਂਗੇ।&rpar;<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">&lpar;ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ <a href&equals;"https&colon;&sol;&sol;chat&period;whatsapp&period;com&sol;Ff9UDZltR70Dl3cwftcvuD">https&colon;&sol;&sol;bit&period;ly&sol;2MTgTyt<&sol;a> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;