&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਮੁੜ ਐਸ&period;ਜੀ&period;ਪੀ&period;ਸੀ&period; ਦੇ ਪ੍ਰਧਾਨ ਬਣ ਗਏ ਹਨ। ਅੱਜ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ &&num;8216&semi;ਚ ਹੋਈ। ਇਸ ਚੋਣ &&num;8216&semi;ਚ 157 ਮੈਂਬਰਾਂ ਨੇ ਆਪਣੀ ਵੋਟ ਪਾਈ&comma; ਜਿਨ੍ਹਾਂ &&num;8216&semi;ਚੋਂ 104 ਵੋਟਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਮਿਲੀਆਂ ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਇਸ ਵਾਰ ਕਮੇਟੀ ਦੇ ਮੌਜੂਦਾ ਪ੍ਰਧਾਨ ਅਤੇ ਅਕਾਲੀ ਦਲ ਦੇ ਉੁਮੀਦਵਾਰ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਪਾਰਟੀ &&num;8216&semi;ਚੋਂ ਕੱਢੀ ਗਈ ਬੀਬੀ ਜਗੀਰ ਕੌਰ ਵਿਚਕਾਰ ਸਖਤ ਮੁਕਾਬਲਾ ਸੀ। ਇਨ੍ਹਾਂ ਚੋਣਾਂ &&num;8216&semi;ਤੇ ਦੁਨੀਆ ਭਰ ਦੇ ਸਿੱਖਾਂ ਦੀਆਂ ਅੱਖਾਂ ਟਿਕੀਆਂ ਹੋਈਆਂ ਸਨ। ਐਸਜੀਪੀਸੀ ਦੇ ਮੈਂਬਰ ਮਾਰਚ &&num;8216&semi;ਚ ਬਜਟ ਅਤੇ ਨਵੰਬਰ &&num;8216&semi;ਚ ਜਰਨਲ ਇਜਲਾਸ ਚ ਪ੍ਰਧਾਨ ਦੀ ਚੋਣ ਕਰਦੇ ਹਨ। ਮੰਗਲਵਾਰ ਸ਼ਾਮ ਨੂੰ ਹੋਈ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਚ&period;ਐਸ&period;ਧਾਮੀ ਨੂੰ 125 ਵੋਟਾਂ ਮਿਲਣ ਦੀ ਆਸ ਪ੍ਰਗਟਾਈ ਸੀ। ਇਤਿਹਾਸ &OpenCurlyQuote;ਤੇ ਨਜ਼ਰ ਮਾਰੀਏ ਤਾਂ 28 ਸਾਲ ਪਹਿਲਾਂ ਵੀ ਅਜਿਹੀ ਹੀ ਸਥਿਤੀ ਬਣੀ ਹੋਈ ਸੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;