ਮੋਹਾਲੀ ਤੋਂ 2 ਹੋਰ ਪਾਜ਼ੀਟਿਵ ਕੇਸ ਆਏ ਸਾਹਮਣੇ, ਮਰੀਜ਼ਾ ਦੀ ਗਿਣਤੀ ਵੱਧ ਕੇ ਹੋਈ 56

    0
    345

    ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦੀ ਗਿਣਤੀ ਵੱਧਦੀ ਜਾ ਰਹੀ ਹੈ। ਅੱਜ ਸਵੇਰੇ ਮੋਹਾਲੀ ਜ਼ਿਲ੍ਹੇ ਵਿਚ ਦੋ ਹੋਰ ਮਰੀਜ਼ਾਂ ਦੇ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 56 ਤੱਕ ਪਹੁੰਚ ਗਈ ਹੈ।

    ਅੱਜ ਮੋਹਾਲੀ ਵਿੱਚ ਸਾਹਮਣੇ ਆਏ ਮਰੀਜਾਂ ਵਿਚੋਂ ਇਕ ਇਕ ਕੇਸ ਡੇਰਾਬੱਸੀ ਹਲਕੇ ਦੇ ਪਿੰਡ ਜਵਾਹਰਪੁਰ ਦਾ ਅਤੇ ਇਕ ਕੇਸ ਖਰੜ ਦਾ ਹੈ। ਜ਼ਿਕਰਯੋਗ ਹੈ ਕਿ ਪਿੰਡ ਜਵਾਹਰ ’ਚ ਇਕ ਮਰੀਜ਼ ਹੋਰ ਪਾਜ਼ੀਟਿਵ ਆਉਣ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਕੇ 38 ਹੋ ਗਈ ਹੈ। ਜਵਾਹਰਪੂਰ ਪਿੰਡ ਨੂੰ ਪਹਿਲਾਂ ਹੀ ਪੁਲਿਸ ਵਲੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

    ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।