&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਆਪਣਾ ਕੰਮਕਾਜ ਠੱਪ ਕਰਕੇ ਹੜਤਾਲ &OpenCurlyQuote;ਤੇ ਬੈਠੇ ਪੀ&period; ਸੀ&period; ਐੱਸ&period; ਅਧਿਕਾਰੀਆਂ ਵੱਲੋਂ ਡਿਊਟੀ &OpenCurlyQuote;ਤੇ ਪਰਤਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੀ ਮੁੱਖ ਮੰਤਰੀ ਮਾਨ ਦੇ ਵਧੀਕ ਮੁੱਖ ਸਕੱਤਰ ਵੇਣੂੰ ਪ੍ਰਸਾਦ ਨਾਲ ਮੀਟਿੰਗ ਹੋਈ&comma; ਜਿਸ ਤੋਂ ਬਾਅਦ ਪੀ&period; ਸੀ&period; ਐੱਸ&period; ਅਧਿਕਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੀਟਿੰਗ ਮਗਰੋਂ ਬੋਲਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਵੀ ਧੱਕਾ ਨਹੀਂ ਹੋਵੇਗਾ ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"> ਦੱਸਣਯੋਗ ਹੈ ਕਿ ਵਿਜੀਲੈਂਸ ਨੇ ਪੰਜਾਬ ਦੇ ਲੁਧਿਆਣਾ ਵਿੱਚ ਆਰਟੀਏ ਵਜੋਂ ਤਾਇਨਾਤ ਨਰਿੰਦਰ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਆਰਟੀਏ ਪ੍ਰਾਈਵੇਟ ਲੋਕਾਂ ਰਾਹੀਂ ਚਲਾਨ ਨਾ ਕੱਟਣ ਲਈ ਟਰਾਂਸਪੋਰਟਰਾਂ ਤੋਂ ਮਹੀਨਾਵਾਰ ਵਸੂਲੀ ਕਰਦਾ ਸੀ। ਵਿਜੀਲੈਂਸ ਨੇ ਦਸੰਬਰ ਮਹੀਨੇ ਲਈ ਵਸੂਲੀ ਗਈ ਰਾਸ਼ੀ ਨਾਲ ਆਰ&period;ਟੀ&period;ਏ&period; ਨੂੰ ਗ੍ਰਿਫਤਾਰ ਕੀਤਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦਾ ਪੀਸੀਐਸ ਕਾਡਰ ਨਾਰਾਜ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਜਿਹੀ ਕਿਸੇ ਸ਼ਿਕਾਇਤ ਦੇ ਆਧਾਰ ’ਤੇ ਕਿਸੇ ਅਧਿਕਾਰੀ ਖ਼ਿਲਾਫ਼ ਕਾਰਵਾਈ ਨਹੀਂ ਕਰ ਸਕਦੀ। ਜਿਸ ਤੋਂ ਬਾਅਦ ਸਾਰੇ ਪੀਸੀਐਸ ਅਧਿਕਾਰੀਆਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"> ਇਸ ਕਰਕੇ ਸੂਬੇ ਦੀ ਆਮ ਜਨਤਾ ਪ੍ਰੇਸ਼ਾਨ ਹੋ ਰਹੀ ਹੈ&comma; ਜਿਸ &OpenCurlyQuote;ਤੇ ਹੁਣ ਭਗਵੰਤ ਸਰਕਾਰ ਐਕਸ਼ਨ &OpenCurlyQuote;ਚ ਨਜ਼ਰ ਆ ਰਹੀ ਸੀ ।ਹੜਤਾਲ &OpenCurlyQuote;ਤੇ ਚਲ ਰਹੇ ਅਧਿਕਾਰੀਆਂ ਖਿਲਾਫ ਸਖ਼ਤ ਰੁਖ ਇਖ਼ਤਿਆਰ ਕਰਦਿਆਂ ਪੰਜਾਬ ਸਰਕਾਰ ਨੇ ਸਖ਼ਤ ਹੁਕਮ ਜਾਰੀ ਕੀਤੇ ਸਨ ਕਿ ਪੀਸੀਐਸ ਅਫ਼ਸਰ ਅੱਜ ਦੁਪਹਿਰ 2 ਵਜੇ ਤੱਕ ਹਰ ਹਾਲਤ ਵਿਚ ਡਿਊਟੀ &OpenCurlyQuote;ਤੇ ਹਾਜ਼ਰ ਹੋ ਜਾਣ&comma; ਜੇਕਰ ਉਕਤ ਅਧਿਕਾਰੀ ਆਪਣੀ ਡਿਊਟੀ &OpenCurlyQuote;ਤੇ ਵਾਪਸ ਨਹੀਂ ਆਉਂਦੇ ਤਾਂ ਸਰਕਾਰ ਨੂੰ ਮਜ਼ਬੂਰਨ ਸਖ਼ਤ ਐਕਸ਼ਨ ਲੈਣਾ ਪਵੇਗਾ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;