ਬ੍ਰੇਕਿੰਗ : ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਨਿਹੰਗ ਸਿੰਘ ਨੂੰ ਮਾਰੀ ਗੋ.ਲੀ, ਰਾਹ ਖੁੱਲ੍ਹਵਾਉਣ ਲਈ ਗਿਆ ਸੀ ਪੁਲਿਸ ਕੋਲ

0
253

ਸ਼ੰਭੂ ਬਾਰਡਰ, 16 ਫਰਵਰੀ | ਸ਼ੰਭੂ ਬਾਰਡਰ ਉਤੇ ਪੁਲਿਸ ਨੇ ਨਿਹੰਗ ਸਿੰਘ ਨੂੰ ਗੋਲੀ ਮਾਰ ਦਿੱਤੀ ਹੈ। ਨਿਹੰਗ ਰਾਹ ਖੁੱਲ੍ਹਵਾਉਣ ਲਈ ਪੁਲਿਸ ਕੋਲ ਗਿਆ ਸੀ। ਦੱਸ ਦਈਏ ਕਿ ਪਿਛਲੇ 4 ਦਿਨਾਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਤੇ ਇਥੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਜਾ ਰਹੇ ਹਨ। ਨਿਹੰਗ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ। ਉਸ ਦਾ ਇਲਾਜ ਚੱਲ ਰਿਹਾ ਹੈ।