ਬ੍ਰੇਕਿੰਗ : ਪ੍ਰੇਮਾ ਲਾਹੌਰੀਆ ਤੇ ਵਿੱਕੀ ਗੌਂਡਰ ਗੈਂਗ ਦੇ 4 ਗੈਂਗਸਟਰ ਕਰਾਸ ਫਾਇਰਿੰਗ ਦੌਰਾਨ ਗ੍ਰਿਫਤਾਰ

0
1705

ਜਲੰਧਰ, 30 ਮਾਰਚ | ਕਮਿਸ਼ਨਰੇਟ ਪੁਲਿਸ ਨੇ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਕਰਾਸ ਫਾਇਰਿੰਗ ਦੌਰਾਨ ਗ੍ਰਿਫਤਾਰ ਕੀਤਾ, ਜਿਨ੍ਹਾਂ ਕੋਲੋਂ ਛੇ ਪਿਸਤੌਲ ਬਰਾਮਦ ਕੀਤੇ ਗਏ । ਇਨ੍ਹਾਂ ਗ੍ਰਿਫਤਾਰੀਆਂ ਨਾਲ ਪੁਲਿਸ ਨੇ ਦੋ ਸੁਪਾਰੀ ਕਤਲਾਂ ਨੂੰ ਰੋਕਿਆ ਹੈ।