<p><strong>ਚੰਡੀਗੜ੍ਹ&comma; 19 ਨਵੰਬਰ &vert;<&sol;strong> ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਜੇਲ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੱਲ ਯਾਨੀ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਸ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਇਸ ਤੋਂ ਪਹਿਲਾਂ 2021 ਵਿਚ ਉਸ ਨੂੰ ਆਪਣੇ ਪਿਤਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਇੱਕ ਘੰਟੇ ਲਈ ਪੈਰੋਲ ਮਿਲੀ ਸੀ।<&sol;p>&NewLine;<p>ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਮੌਤ ਹੋ ਗਈ ਸੀ। ਉਸ ਦੀ ਕੈਨੇਡਾ ਵਿਚ ਮੌਤ ਹੋ ਗਈ। ਇਸ ਤੋਂ ਬਾਅਦ ਹੁਣ ਉਨ੍ਹਾਂ ਦਾ ਭੋਗ ਉਨ੍ਹਾਂ ਦੇ ਪਿੰਡ ਵਿਚ ਰੱਖਿਆ ਗਿਆ ਹੈ। ਇਹ ਪ੍ਰੋਗਰਾਮ ਲੁਧਿਆਣਾ ਨੇੜੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਰੋਜਾਣਾ ਕਲਾਂ ਵਿਚ ਹੋਵੇਗਾ। ਇਸ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ&comma; ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;