<p><strong>ਚੰਡੀਗੜ੍ਹ &vert;<&sol;strong> ਪੰਜਾਬ ਸਕੂਲ ਸਿੱਖਿਆ ਬੋਰਡ &lpar;ਪੀਐਸਈਬੀ&rpar; ਦੇ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਹਾਲਾਂਕਿ ਅਸਤੀਫੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;