ਚੰਡੀਗੜ੍ਹ, 17 ਸਤੰਬਰ | ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈ ਇੰਦਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਭਾਜਪਾ ਵੱਲੋਂ 60 ਤੋਂ ਵੱਧ ਅਹੁਦੇਦਾਰਾਂ ਨੂੰ ਪਾਰਟੀ ‘ਚ ਥਾਂ ਮਿਲੀ ਹੈ, ਉਸ ਦੀ ਸਾਰੀ ਸੂਚੀ ਇੰਝ ਹੈ…..