Breaking : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਬੀ.ਸੀ. ਵਰਮਾ ਦਾ ਦਿਹਾਂਤ

0
411

ਚੰਡੀਗੜ੍ਹ, 19 ਸਤੰਬਰ | ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਬੀ. ਸੀ. ਵਰਮਾ ਦਾ ਦਿਹਾਂਤ ਹੋ ਗਿਆ ਹੈ। ਅੱਜ ਦੁਪਹਿਰ 2 ਵਜੇ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਵਾਹਿਗੁਰੂ ਪਰਿਵਾਰ ਨੂੰ ਹਿੰਮਤ ਦੇਵੇ।