ਚੰਡੀਗੜ੍ਹ, 24 ਜਨਵਰੀ | ਸਰਕਾਰ ਵੱਲੋਂ ਸੂਬੇ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ। ਇਨ੍ਹਾਂ ਵਿਚੋਂ ਦੋ ਸੀ.ਸੀ.ਟੀ.ਵੀ. ਕੈਮਰੇ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦੇ ਦਫਤਰ ਦੇ ਅੰਦਰ (ਜਿੱਥੇ ਵਸੀਕੇ ਤਸਦੀਕ ਕੀਤੇ ਜਾਂਦੇ ਹਨ) ਅਤੇ ਦੋ ਕੈਮਰੇ ਦਫਤਰ ਦੇ ਬਾਹਰ (ਜਿੱਥੇ ਪਬਲਿਕ ਇੰਤਜਾਰ ਕਰਦੀ ਹੈ) ਲਗਾਏ ਗਏ ਹਨ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਸੂਬੇ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ‘ਚ ਲਗਵਾਏ CCTV ਕੈਮਰੇ
Related Post