&NewLine;<p class&equals;"wp-block-paragraph"><strong>ਚੰਡੀਗੜ੍ਹ&comma; 22 ਸਤੰਬਰ &vert;<&sol;strong> ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ CM ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸ਼ਮਸ਼ੇਰ ਸਿੰਘ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀਰਵਾਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਪ੍ਰਸ਼ਾਸਨ ਨੇ ਰਿਹਾਅ ਕਰ ਦਿੱਤਾ ਹੈ। ਸੀਜੇਐਮ ਡਾਕਟਰ ਅਮਨਿੰਦਰ ਸਿੰਘ ਸੰਧੂ ਦੀ ਅਦਾਲਤ ਨੇ ਸ਼ਮਸ਼ੇਰ ਸਿੰਘ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ।<br><br>ਇਸ ਤੋਂ ਪਹਿਲਾਂ ਇਸ ਕਤਲ ਕੇਸ ਦੇ 2 ਹੋਰ ਮੁਲਜ਼ਮਾਂ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਗੁਰਮੀਤ ਸਿੰਘ ਨੂੰ ਜੇਲ੍ਹ ਪ੍ਰਸ਼ਾਸਨ ਨੇ 10 ਮਈ ਅਤੇ 2 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਦੱਸ ਦਈਏ ਕਿ ਅਗਸਤ 2007 ਵਿਚ CBI ਦੀ ਵਿਸ਼ੇਸ਼ ਅਦਾਲਤ ਨੇ ਪਟਿਆਲਾ ਵਾਸੀ ਸ਼ਮਸ਼ੇਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ &&num;8216&semi;ਚ ਹੋਰ ਦੋਸ਼ੀਆਂ ਨੂੰ ਵੀ ਸਜ਼ਾ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;