<p><strong>ਨਵੀਂ ਦਿੱਲੀ&comma; 9 ਦਸੰਬਰ &vert; <&sol;strong>ਕੇਂਦਰ ਸਰਕਾਰ ਨੇ ਮਾਲ ਸਕੱਤਰ ਸੰਜੇ ਮਲਹੋਤਰਾ ਨੂੰ ਭਾਰਤੀ ਰਿਜ਼ਰਵ ਬੈਂਕ &lpar;ਆਰਬੀਆਈ&rpar; ਦਾ ਨਵਾਂ ਗਵਰਨਰ ਨਿਯੁਕਤ ਕੀਤਾ ਹੈ। ਉਹ ਆਰਬੀਆਈ ਦੇ 26ਵੇਂ ਗਵਰਨਰ ਹੋਣਗੇ ਅਤੇ ਮੌਜੂਦਾ ਗਵਰਨਰ ਸ਼ਕਤੀਕਾਂਤ ਦਾਸ ਦੀ ਥਾਂ ਲੈਣਗੇ। ਉਹ 11 ਦਸੰਬਰ ਨੂੰ ਅਹੁਦਾ ਸੰਭਾਲਣਗੇ।<&sol;p>&NewLine;<p>ਸ਼ਕਤੀਕਾਂਤ ਦਾਸ ਨੂੰ 12 ਦਸੰਬਰ 2018 ਨੂੰ ਗਵਰਨਰ ਬਣਾਇਆ ਗਿਆ ਸੀ। ਸ਼ਕਤੀਕਾਂਤ ਦਾਸ ਦਾ ਕਾਰਜਕਾਲ ਬਾਅਦ ਵਿਚ ਤਿੰਨ ਹੋਰ ਸਾਲਾਂ ਲਈ ਵਧਾ ਦਿੱਤਾ ਗਿਆ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;