ਬ੍ਰੇਕਿੰਗ : ਗਰਮੀ ਦੇ ਕਹਿਰ ਨੂੰ ਦੇਖਦੇ ਹੋਏ CM ਮਾਨ ਦਾ ਵੱਡਾ ਐਲਾਨ ! ਪੰਜਾਬ ਦੇ ਸਕੂਲਾਂ ‘ਚ ਕੱਲ ਤੋਂ ਛੁੱਟੀਆਂ

0
1133

ਚੰਡੀਗੜ੍ਹ | ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ।ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਚ ਛੁੱਟੀਆ ਦਾ ਐਲਾਨ ਕੀਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ‘ਚ CM ਮਾਨ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਪਹਿਲਾਂ ਸਕੂਲ਼ਾਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਸੀ ਪਰ ਗਰਮੀ ਦੇ ਕਹਿਰ ਨੂੰ ਦੇਖਦੇ ਹੋਏ CM ਮਾਨ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ।