ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ (ਅ) ਨੇ MP ਸਿਮਰਨਜੀਤ ਮਾਨ ਦੇ ਪੁੱਤਰ ਇਮਾਨ ਸਿੰਘ ਨੂੰ ਅੰਮ੍ਰਿਤਸਰ ਤੋਂ ਦਿੱਤੀ ਟਿਕਟ

0
2979

ਅੰਮ੍ਰਿਤਸਰ | ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ, ਪਾਰਟੀ ਨੇ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ, ਜੋ ਸੰਸਦ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਹਨ  |