ਬ੍ਰੇਕਿੰਗ : ਸੁਖਪਾਲ ਖਹਿਰਾ ਨੂੰ ਜਲਾਲਾਬਾਦ ਕੋਰਟ ‘ਚ ਕੀਤਾ ਪੇਸ਼

0
2113

ਜਲਾਲਾਬਾਦ, 30 ਸਤੰਬਰ | ਅੱਜ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਕੋਰਟ ‘ਚ ਪੇਸ਼ ਕੀਤਾ ਗਿਆ। ਉਹ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਹਨ। ਉਨ੍ਹਾਂ ਨੂੰ 2 ਦਿਨ ਪਹਿਲਾਂ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਉਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ।