<p><strong>ਚੰਡੀਗੜ੍ਹ&comma; 31 ਦਸੰਬਰ &vert;<&sol;strong> ਖਨੌਰੀ ਬਾਰਡਰ &&num;8216&semi;ਤੇ 36 ਦਿਨਾਂ ਤੋਂ ਮਰਨ ਵਰਤ &&num;8216&semi;ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ &&num;8216&semi;ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ &&num;8216&semi;ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ &&num;8216&semi;ਤੇ ਸੁਣਵਾਈ ਕੀਤੀ&comma; ਜਿਸ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਕੱਲ ਪੰਜਾਬ ਬੰਦ ਸੀ&comma; ਜਿਸ ਕਾਰਨ ਆਵਾਜਾਈ ਨਹੀਂ ਚੱਲੀ।<&sol;p>&NewLine;<p>ਇਸ ਤੋਂ ਇਲਾਵਾ ਇਕ ਵਿਚੋਲੇ ਨੇ ਵੀ ਦਰਖਾਸਤ ਦਿੱਤੀ ਹੈ&comma; ਜਿਸ ਵਿਚ ਕਿਹਾ ਗਿਆ ਹੈ ਕਿ ਜੇਕਰ ਯੂਨੀਅਨ ਦਖਲ ਦਿੰਦੀ ਹੈ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹਨ&comma; ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ।<&sol;p>&NewLine;<p>ਇਸ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ 28 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;