<p><strong>ਚੰਡੀਗੜ੍ਹ&comma; 13 ਦਸੰਬਰ &vert;<&sol;strong> ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ &&num;8216&semi;ਤੇ ਭੁੱਖ ਹੜਤਾਲ &&num;8216&semi;ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਨੂੰ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ।<&sol;p>&NewLine;<p>ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਡੱਲੇਵਾਲ &&num;8216&semi;ਤੇ ਕੋਈ ਤਾਕਤ ਨਹੀਂ ਵਰਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਹ ਹੁਕਮ ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਵੀ ਸੌਂਪੀ। ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ।<&sol;p>&NewLine;<p>ਡੱਲੇਵਾਲ ਦੇ ਮਰਨ ਵਰਤ ਨੂੰ ਤੋੜਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਪਟੀਸ਼ਨ &&num;8216&semi;ਚ ਕਿਹਾ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਅੱਜ ਸੁਣਵਾਈ ਹੋ ਸਕਦੀ ਹੈ। ਅੰਬਾਲਾ ਦੇ ਡੀਸੀ ਨੇ ਡੱਲੇਵਾਲ ਦੇ ਮਰਨ ਵਰਤ ਕਾਰਨ ਅੰਬਾਲਾ ਵਿਚ ਵਿਗੜ ਰਹੀ ਅਮਨ-ਕਾਨੂੰਨ ’ਤੇ ਚਿੰਤਾ ਪ੍ਰਗਟਾਉਂਦਿਆਂ ਸੰਗਰੂਰ ਦੇ ਡੀਸੀ ਨੂੰ ਪੱਤਰ ਭੇਜਿਆ ਹੈ। ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਕਿਹਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;