<p><strong>ਜਲੰਧਰ &vert;<&sol;strong> ਕੇਂਦਰੀ ਚੋਣ ਕਮਿਸ਼ਨ ਨੇ ਜਲੰਧਰ ਦੀ ਵੈਸਟ ਸੀਟ &&num;8216&semi;ਤੇ ਜ਼ਿਮਣੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਜਲੰਧਰ &&num;8216&semi;ਚ 10 ਜੁਲਾਈ ਨੂੰ ਜ਼ਿਮਣੀ ਚੋਣ ਹੋਵੇਗੀ&comma; 13 ਜੁਲਾਈ ਨੂੰ ਨਤੀਜੇ ਆਉਣਗੇ।<&sol;p>&NewLine;<p>ਦੱਸਣਯੋਗ ਹੈ ਕਿ ਪੰਜਾਬ ਵਿਚ ਜਲੰਧਰ ਦੀ ਵੈਸਟ ਸੀਟ ਉਤੇ ਚੋਣ ਹੋਵੇਗੀ&comma; ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ&comma; ਜਿਥੇ ਹੁਣ ਚੋਣ ਕਮਿਸ਼ਨ ਨੇ 10 ਜੁਲਾਈ ਨੂੰ ਇਲੈਕਸ਼ਨ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;