<p><strong>ਅੰਮ੍ਰਿਤਸਰ&comma; 15 ਜੁਲਾਈ &vert;<&sol;strong> ਇਸ ਵੇਲੇ ਦੀ ਵੱਡੀ ਖਬਰ ਅੰਮ੍ਰਿਤਸਰ ਤੋਂ ਆ ਰਹੀ ਹੈ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾ ਦੀ ਮੀਟਿੰਗ ਸ਼ੁਰੂ ਹੋ ਗਈ ਹੈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਪੰਥ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰਿਆਂ ਦੀ ਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜ੍ਹੇ ਵੱਲੋਂ ਦਿੱਤੇ ਖਿਮਾ ਜਾਚਣਾ ਪੱਤਰ &&num;8216&semi;ਤੇ ਵਿਚਾਰ ਚਰਚਾ &&num;8216&semi;ਤੇ ਵੀ ਰਹੇਗੀ।<br &sol;>&NewLine;ਸੂਤਰਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦੇ ਬਾਗੀ ਧੜੇ ਵੱਲੋਂ ਦਿਤੇ ਗਏ ਖਿਮਾ ਜਾਚਣਾ ਪੱਤਰ &&num;8216&semi;ਤੇ ਵੀ ਸੁਣਵਾਈ ਹੋ ਸਕਦੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;