<p><strong>ਚੰਡੀਗੜ੍ਹ&comma; 18 ਫਰਵਰੀ &vert; <&sol;strong>SKU ਵੱਲੋਂ ਲੁਧਿਆਣਾ ਦੇ ਈਸੜੂ ਭਵਨ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਡਾ ਐਲਾਨ ਕੀਤਾ। ਆਪਣੀਆਂ ਮੰਗਾਂ ਨੂੰ ਲੈ ਕੇ 20&comma; 21 ਤੇ 22 ਫਰਵਰੀ  ਨੂੰ ਪੰਜਾਬ ਭਰ ਦੇ ਟੋਲ-ਪਲਾਜ਼ੇ ਫ੍ਰੀ ਕਰਵਾਉਣ ਦਾ ਐਲਾਨ ਕੀਤਾ ਗਿਆ।<&sol;p>&NewLine;<p><img src&equals;"https&colon;&sol;&sol;scrollpunjab&period;com&sol;wp-content&sol;uploads&sol;2024&sol;02&sol;download-13-696x398&period;jpg" &sol;><&sol;p>&NewLine;<p>ਇਸ ਦੇ ਨਾਲ ਹੀ ਪੰਜਾਬ ਭਰ ਦੇ ਜਿੰਨੇ ਵੀ ਜ਼ਿਲ੍ਹਿਆਂ ਵਿਚ ਭਾਜਪਾ ਦੇ ਵੱਡੇ ਆਗੂ ਰਹਿੰਦੇ ਹਨ&comma; ਉਨ੍ਹਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਘਰਾਂ ਅੰਦਰ ਬੀਜੇਪੀ ਦੇ ਵੱਡੇ ਲੀਡਰ ਨਾ ਮੌਜੂਦ ਹੋਏ ਤਾਂ ਪੰਜਾਬ ਦੇ ਡੀਸੀ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ&comma; ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਇਹ ਵੀ ਆਖਿਆ ਕਿ 22 ਤਰੀਕ ਨੂੰ ਨੈਸ਼ਨਲ ਪੱਧਰ ਉਤੇ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣਗੀਆਂ ਤੇ ਇਕ ਮੀਟਿੰਗ ਕੀਤੀ ਜਾਵੇਗੀ। ਇਸ ਵਿਚ ਦੇਸ਼ ਵਿਆਪਕ ਵੱਡਾ ਅੰਦੋਲਨ ਛੇੜਿਆ ਜਾਵੇਗਾ। à¨ªà©°à¨œà¨¾à¨¬ ਭਰ &&num;8216&semi;ਚ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਕੱਲ ਤੋਂ ਹੀ ਕਿਸਾਨਾਂ ਨੇ ਟੋਲ ਫ੍ਰੀ ਕਰਵਾ ਦਿੱਤੇ ਹਨ ਤੇ ਬਿਨਾਂ ਟੈਕਸ ਦਿੱਤੇ ਗੱਡੀਆਂ ਲੰਘ ਰਹੀਆਂ ਹਨ।<&sol;p>&NewLine;<p><img class&equals;"" src&equals;"https&colon;&sol;&sol;images&period;bhaskarassets&period;com&sol;web2images&sol;521&sol;2024&sol;02&sol;17&sol;gif2&lowbar;1708166140&period;gif" alt&equals;"BKU Ugrahan Kissan Andolan &semi; Joginder Singh Ugrahan Punjab Toll Free &vert; Protest BJP Outside Houses Leaders &vert; पंजाब में BKU उगराहां गुट ने टोल करवाए फ्री&colon; BJP प्रदेशाध्यक्ष जाखड़&comma; कैप्टन अमरिंदर" width&equals;"600" height&equals;"450" &sol;><&sol;p>&NewLine;<p>ਜਾਣਕਾਰੀ ਦਿੰਦਿਆਂ ਬੀਕੇਯੂ ਉਗਰਾਹਾਂ ਦੇ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸ਼ੰਭੂ ਬਾਰਡਰ &OpenCurlyQuote;ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਗਰੁੱਪ ਵੀ ਕਿਸਾਨਾਂ ਦੇ ਸਮਰਥਨ ਲਈ ਮੈਦਾਨ ਵਿਚ ਆ ਗਿਆ ਹੈ।<&sol;p>&NewLine;<p><img src&equals;"https&colon;&sol;&sol;scrollpunjab&period;com&sol;wp-content&sol;uploads&sol;2024&sol;02&sol;Kisan-2-696x398&period;jpg" &sol;><&sol;p>&NewLine;<p>ਅੱਜ ਕਿਸਾਨ ਅੰਦੋਲਨ ਦਾ 8ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ &OpenCurlyQuote;ਤੇ ਡਟੇ ਹੋਏ ਹਨ।<&sol;p>&NewLine;<p><strong>ਲਿੰਕ &&num;8216&semi;ਤੇ ਕਲਿੱਕ ਕਰਕੇ ਵੇਖੋ ਵੀਡੀਓ  <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;811027661070767">https&colon;&sol;&sol;www&period;facebook&period;com&sol;punjabibulletinworld&sol;videos&sol;811027661070767<&sol;a><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;