&NewLine;<p class&equals;"wp-block-paragraph"><strong>ਸੁਲਤਾਨਪੁਰ ਲੋਧੀ&sol;ਚੰਡੀਗੜ੍ਹ &vert; <&sol;strong>ਪੰਜਾਬ ਦੀ ਸਿਆਸਤ &&num;8216&semi;ਚ ਯੋਗਰਾਜ ਸਿੰਘ ਉਤਰ ਗਏ ਹਨ&comma; ਉਹ MP ਦੀ ਚੋਣ ਲੜਨਗੇ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨਗੇ। ਅੱਜ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ&nbsp&semi;ਦੇ ਮਸ਼ਹੂਰ ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਿਆਸਤ ਨਾਲ ਜੁੜਿਆ ਉਨ੍ਹਾਂ ਨੇ ਇਕ ਵੱਡਾ ਐਲਾਨ ਵੀ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣੇ ਗੁਰੂ ਸਾਹਿਬ ਦੇ ਹੁਕਮ ’ਤੇ ਚੱਲਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।&nbsp&semi;ਉਨ੍ਹਾਂ ਦੇ ਗੁਰੂ ਸਾਹਿਬ ਦਾ ਹੁਕਮ ਇਹ ਹੈ ਕਿ ਉਹ ਇਸ ਵਾਰ ਅਗਾਮੀ ਲੋਕ ਸਭਾ ਚੋਣਾਂ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਰਨ ਅਤੇ ਲੋਕ ਭਲਾਈ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;