<p><strong>ਮੋਗਾ&comma; 27 ਦਸੰਬਰ &vert;<&sol;strong> ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿਚ ਇੱਕ ਭਰਾ ਨੇ ਆਪਣੀ ਹੀ ਭੈਣ ਦਾ ਕਤਲ ਕਰ ਦਿਤਾ। à¨œà¨¾à¨£à¨•ਾਰੀ ਮੁਤਾਬਕ ਮ੍ਰਿਤਕਾ ਵੀਰਪਾਲ ਕੌਰ ਆਪਣੇ ਨਾਨਕੇ ਪਿੰਡ ਵੈਰੋਕੇ ਰਹਿ ਰਹੀ ਸੀ&comma; ਜਿੱਥੇ ਕਿਸੇ ਗੱਲ ਨੂੰ ਲੈ ਕੇ ਭੈਣ-ਭਰਾ ਵਿਚ ਟਕਰਾਅ ਹੋ ਗਿਆ&comma; ਜਿਸ ਤੋਂ ਬਾਅਦ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿਤਾ। ਫ਼ਿਲਹਾਲ ਮੌਕੇ ’ਤੇ ਪੁਲਿਸ ਜਾਂਚ ਕਰ ਰਹੀ ਹੈ। ਦੋਸ਼ੀ ਭਰਾ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;