ਮੋਗਾ। ਮੋਗਾ ਦੀ ਚੱਕੀ ਵਾਲੀ ਗਲ਼ੀ ਵਿਚ ਲੰਘੀ ਰਾਤ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਰੋਟੀਆਂ ਬਣਾਉਣ ਵਾਲੇ ਤਵੇ ਸਿਰ ਵਿਚ ਮਾਰ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਆਰੋਪੀ ਪਰਮਜੀਤ ਸਿੰਘ ਆਪਣੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਨੂੰ ਲੈ ਕੇ ਅਕਸਰ ਝਗੜਾ ਕਰਦਾ ਰਹਿੰਦਾ ਸੀ। ਲੰਘੀ ਰਾਤ ਨਸ਼ੇ ਦੀ ਹਾਲਤ ਵਿਚ ਉਸਨੇ ਆਪਣੀ ਪਤਨੀ ਦੇ ਸਿਰ ਵਿਚ ਰੋਟੀਆਂ ਪਕਾਉਣ ਵਾਲੇ ਤਵੇ ਮਾਰ ਮਾਰ ਕੇ ਹੱਤਿਆ ਕਰ ਦਿੱਤੀ ਤੇ ਆਪ ਹੀ ਪੁਲਿਸ ਥਾਣੇ ਆ ਕੇ ਸਰੰਡਰ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ ‘ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp : Telegram )
ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਪਤਨੀ ਦੇ ਸਿਰ ‘ਚ ਤਵੇ ਮਾਰ-ਮਾਰ ਕੇ ਬੇਰਹਿਮੀ ਨਾਲ ਕੀਤਾ ਕਤਲ
Related Post