&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਭਾਰਤ-ਪਾਕਿਸਤਾਨ ਸਰਹੱਦ ਦੀ ਕਰਮਾ ਪੋਸਟ ਖਾਲੜਾ ਤੋਂ ਬੀਐਸਐਫ ਦੀ 171 ਬਟਾਲੀਅਨ ਨੇ ਜ਼ੀਰੋ ਲਾਈਨ ਕਰੋਸ ਕਰ ਕੇ ਹਿੰਦੁਸਤਾਨ ਵਿੱਚ ਬਿਨਾਂ ਪਾਸਪੋਰਟ ਤੋਂ ਦਾਖ਼ਲ ਹੋਏ ਵਿਅਕਤੀ ਨੂੰ ਕਾਬੂ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਕਤ ਵਿਅਕਤੀ ਕੋਲੋਂ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ ਹੈ&comma; ਜਿਸ ਦੀ ਪਛਾਣ ਫਿਆਜ਼ ਗੁਲਾਮ ਅਲੀ ਪੁੱਤਰ ਪੀਰ ਇਕਾਂਸ਼ ਵਾਸੀ ਭਗਵਾਨਪੁਰਾ ਗਲੀ ਨੰਬਰ 15 ਜਿਲ੍ਹਾ ਲਾਹੌਰ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੀਐੱਸਐੱਫ ਨੇ ਉਕਤ ਵਿਅਕਤੀ ਨੂੰ ਥਾਣਾ ਖਾਲੜਾ ਹਵਾਲੇ ਕਰ ਦਿੱਤਾ ਹੈ&comma; ਜਿਸ &&num;8216&semi;ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;