&NewLine;<p class&equals;"wp-block-paragraph"><strong>ਤਰਨਤਾਰਨ।<&sol;strong> ਸਰਹੱਦੀ ਸੁਰੱਖਿਆ ਬਲ &lpar;ਬੀ&period;ਐੱਸ&period;ਐੱਫ&period;&rpar; ਦੇ ਜਵਾਨਾਂ ਅਤੇ ਪੰਜਾਬ ਪੁਲਸ ਨੇ ਤਰਨਤਾਰਨ &OpenCurlyQuote;ਚ ਅੰਤਰਰਾਸ਼ਟਰੀ ਸਰਹੱਦ &OpenCurlyQuote;ਤੇ ਪਾਕਿਸਤਾਨ ਵੱਲੋਂ ਹੈਰੋਇਨ ਦੀ ਤਸਕਰੀ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਡਾਊਨ ਕੀਤੇ ਗਏ ਡਰੋਨ &OpenCurlyQuote;ਚੋਂ ਕਰੀਬ 5 ਕਿਲੋ ਹੈਰੋਇਨ ਬਰਾਮਦ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਦੇ ਬੀਐਸਐਫ ਨਾਲ ਸਾਂਝੇ ਖੋਜ ਅਭਿਆਨ ਵਿੱਚ ਸਰਹੱਦ ਦੇ ਨਾਲ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਪੈਂਦੇ ਖੇਤਰ ਵਿੱਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਣ ਵਾਲੇ ਇੱਕ ਸ਼ੱਕੀ ਡਰੋਨ ਦੀ ਗੂੰਜ ਸੁਣੀ ਸੀ।<ins><&sol;ins><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਨੇ ਦੱਸਿਆ ਕਿ ਬੀਐਸਐਫ ਨਾਲ ਸਾਂਝੇ ਸਰਚ ਅਭਿਆਨ ਵਿੱਚ ਤਰਨਤਾਰਨ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤਾਂ ਵਿੱਚੋਂ ਆਧੁਨਿਕ ਤਕਨੀਕ ਨਾਲ ਲੈਸ ਹੈਕਸਾਕਾਪਟਰ ਡਰੋਨ ਅਤੇ 5 ਕਿਲੋ ਹੈਰੋਇਨ ਵਾਲਾ ਇੱਕ ਪੈਕੇਟ ਬਰਾਮਦ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;