&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲ &lpar;BSF&rpar; ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ ਤੇ ਹੁਣ ਬੀਐੱਸਐੱਫ ਅਧਿਕਾਰੀਆਂ ਨੂੰ ਗ੍ਰਿਫਤਾਰੀ&comma; ਤਲਾਸ਼ੀ ਅਤੇ ਜ਼ਬਤ ਕਰਨ ਦੇ ਅਧਿਕਾਰ ਦਿੱਤੇ ਗਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">BSF ਨੂੰ CRPC&comma; ਪਾਸਪੋਰਟ ਐਕਟ ਅਤੇ ਪਾਸਪੋਰਟ &lpar;Entry to India&rpar; ਐਕਟ ਤਹਿਤ ਇਹ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ BSF ਦੇ ਅਧਿਕਾਰ ਖੇਤਰ ਨੂੰ ਪੰਜਾਬ&comma; ਪੱਛਮੀ ਬੰਗਾਲ ਤੇ ਅਸਾਮ ਸੂਬਿਆਂ &&num;8216&semi;ਚ ਵਧਾ ਦਿੱਤਾ ਗਿਆ ਹੈ। ਹੁਣ 50 ਕਿਲੋਮੀਟਰ ਤੱਕ ਦੇ ਦਾਇਰੇ ਵਿੱਚ ਬੀਐੱਸਐੱਫ ਦੇ ਅਧਿਕਾਰ ਪੁਲਿਸ ਦੇ ਲੱਗਭਗ ਬਰਾਬਰ ਹੋ ਜਾਣਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਪੰਜਾਬ&comma; ਪੱਛਮੀ ਬੰਗਾਲ ਤੇ ਅਸਾਮ &&num;8216&semi;ਚ ਬੀਐੱਸਐੱਫ ਦਾ ਖੇਤਰ ਅਧਿਕਾਰ ਸਰਹੱਦ ਤੋਂ 15 ਕਿਲੋਮੀਟਰ ਅੰਦਰ ਤੱਕ ਸੀਮਤ ਸੀ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>50 ਕਿਲੋਮੀਟਰ ਤੱਕ BSF ਕਰ ਸਕੇਗੀ ਕਾਰਵਾਈ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਅਸਾਮ&comma; ਪੱਛਮੀ ਬੰਗਾਲ ਤੇ ਪੰਜਾਬ &&num;8216&semi;ਚ ਬੀਐੱਸਐੱਫ ਨੂੰ ਪੁਲਿਸ ਦੀ ਤਰਜ਼ &&num;8216&semi;ਤੇ ਤਲਾਸ਼ੀ ਤੇ ਗ੍ਰਿਫਤਾਰੀ ਦਾ ਅਧਿਕਾਰ ਮਿਲ ਗਿਆ ਹੈ। BSF ਦੇ ਅਧਿਕਾਰੀ 3 ਰਾਜਾਂ ਵਿੱਚ ਬੰਗਲਾਦੇਸ਼ ਤੇ ਪਾਕਿਸਤਾਨ ਸਰਹੱਦ ਤੋਂ 50 ਕਿਲੋਮੀਟਰ ਦੂਰ ਦੇਸ਼ ਦੇ ਰਾਜਾਂ ਵਿੱਚ ਕਾਰਵਾਈ ਕਰ ਸਕਣਗੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਹਿਲਾਂ ਇਹ ਸੀਮਾ 15 ਕਿਲੋਮੀਟਰ ਤੱਕ ਸੀ। ਇਸ ਤੋਂ ਇਲਾਵਾ BSF ਨਾਗਾਲੈਂਡ&comma; ਮਿਜ਼ੋਰਮ&comma; ਤ੍ਰਿਪੁਰਾ&comma; ਮਣੀਪੁਰ ਤੇ ਲੱਦਾਖ ਵਿੱਚ ਵੀ ਤਲਾਸ਼ੀ ਅਤੇ ਗ੍ਰਿਫਤਾਰ ਕਰ ਸਕੇਗੀ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਗੁਜਰਾਤ &&num;8216&semi;ਚ ਘੱਟ ਕੀਤਾ ਗਿਆ ਅਧਿਕਾਰ ਖੇਤਰ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ&comma; ਇਸ ਦੇ ਨਾਲ ਗੁਜਰਾਤ ਵਿੱਚ BSF ਦਾ ਅਧਿਕਾਰ ਖੇਤਰ ਘਟਾ ਦਿੱਤਾ ਗਿਆ ਹੈ ਤੇ ਸਰਹੱਦ ਦੀ ਹੱਦ 80 ਕਿਲੋਮੀਟਰ ਤੋਂ ਘਟਾ ਕੇ 50 ਕਿਲੋਮੀਟਰ ਕਰ ਦਿੱਤੀ ਗਈ ਹੈ&comma; ਜਦੋਂ ਕਿ ਰਾਜਸਥਾਨ ਵਿੱਚ ਘੇਰਾ ਖੇਤਰ ਪਹਿਲਾਂ ਦੀ ਤਰ੍ਹਾਂ 50 ਕਿਲੋਮੀਟਰ ਰੱਖਿਆ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">5 ਉੱਤਰ-ਪੂਰਬੀ ਰਾਜਾਂ ਮੇਘਾਲਿਆ&comma; ਨਾਗਾਲੈਂਡ&comma; ਮਿਜ਼ੋਰਮ&comma; ਤ੍ਰਿਪੁਰਾ ਤੇ ਮਣੀਪੁਰ ਲਈ ਕੋਈ ਹੱਦ ਨਿਰਧਾਰਤ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਤੇ ਲੱਦਾਖ ਵਿੱਚ ਵੀ ਸਰਹੱਦ ਤੈਅ ਨਹੀਂ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>BSF ਦੇ ਅਧਿਕਾਰ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਬਾਰਡਰ ਸਕਿਓਰਿਟੀ ਫੋਰਸ ਐਕਟ 1968 ਦੀ ਧਾਰਾ 139 ਕੇਂਦਰ ਨੂੰ ਅਧਿਕਾਰ ਦਿੰਦੀ ਹੈ ਕਿ ਉਹ ਸਮੇਂ-ਸਮੇਂ &&num;8216&semi;ਤੇ ਸੀਮਾ ਸੁਰੱਖਿਆ ਬਲ ਦੇ ਕਾਰਜ ਖੇਤਰ ਅਤੇ ਸੀਮਾਵਾਂ ਨੂੰ ਸੂਚਿਤ ਕਰਨ ਦਾ ਅਧਿਕਾਰ ਦਿੰਦੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਕੇਂਦਰੀ ਗ੍ਰਹਿ ਮੰਤਰਾਲੇ ਨੇ ਸਰਹੱਦੀ ਖੇਤਰਾਂ ਦੀ ਅਨੁਸੂਚੀ ਵਿੱਚ ਸੋਧ ਕਰਦਿਆਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ&comma; ਜਿਥੇ BSF ਕੋਲ ਪਾਸਪੋਰਟ ਐਕਟ&comma; ਐੱਨਡੀਪੀਐੱਸ ਐਕਟ&comma; ਕਸਟਮਜ਼ ਐਕਟ ਵਰਗੇ ਐਕਟਾਂ ਅਧੀਨ ਤਲਾਸ਼ੀ&comma; ਜ਼ਬਤ ਤੇ ਗ੍ਰਿਫਤਾਰੀ ਦੀਆਂ ਸ਼ਕਤੀਆਂ ਹੋਣਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;