ਬਸਪਾ ਸੁਪਰੀਮੋ ਮਾਇਆਵਤੀ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ‘ਚੋਂ ਕੱਢਿਆ, ਅਵਤਾਰ ਸਿੰਘ ਕਰੀਮਪੁਰੀ ਹੋਣਗੇ ਪੰਜਾਬ BSP ਦੇ ਨਵੇਂ ਪ੍ਰਧਾਨ

0
350

ਚੰਡੀਗੜ੍ਹ, 6 ਨਵੰਬਰ | ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ।

News18

ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕਾਢਾਂ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ।