<p><strong>ਦਿੱਲੀ&comma; 1 ਫਰਵਰੀ&vert;<&sol;strong> ਅੱਜ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰ ਰਹੀ ਹੈ। ਇਹ ਅੰਤਰਿਮ ਬਜਟ ਹੈ&comma; ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ।<&sol;p>&NewLine;<p>ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ &&num;8216&semi;ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ।<&sol;p>&NewLine;<p>ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ &&num;8216&semi;ਚ ਆਯੁਸ਼ਮਾਨ ਭਾਰਤ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦਾ ਦਾਇਰਾ ਹੋਰ ਵਧਾਇਆ ਜਾ ਰਿਹਾ ਹੈ।<&sol;p>&NewLine;<p>ਇਸਦਾ ਫਾਇਦਾ ਹੁਣ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਵੀ ਮਿਲੇਗਾ&comma; ਉਨ੍ਹਾਂ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। à¨¹à©à¨£ ਉਹ ਵੀ 5 ਲੱਖ ਤੱਕ ਦੇ ਮੁਫਤ ਇਲਾਜ ਦਾ ਲਾਭ ਲੈ ਸਕਣਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;