ਖਰੜ ‘ਚ ਤਿੰਨ ਮੰਜਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦੀ ਆਸ਼ੰਕਾ

    0
    381

    ਮੋਹਾਲੀ. ਖਰੜ ‘ਚ ਅੱਜ ਸਵੇਰੇ ਇੱਕ ਤਿੰਨ ਮੰਜਲਾ ਇਮਾਰਤ ਦੇ ਡਿੱਗਣ ਦੀ ਖਬਰ ਹੈ। ਤਾਜਾ ਜਾਣਕਾਰੀ ਮੁਤਾਬਿਕ ਇਮਾਰਤ ਦੇ ਡਿੱਗਣ ਕਰਕੇ ਮਲਬੇ ਹੇਠਾਂ ਕਈ ਲੋਕ ਦੱਬੇ ਹੋਏ ਹਨ। ਪੁਲਸ, ਪ੍ਰਸ਼ਾਸਨ ਤੇ ਸਥਾਨਕ ਲੌਕ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਹਤ ਤੇ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ।

    ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਜਿਵੇਂ-ਜਿਵੇਂ ਜਾਣਕਾਰੀ ਮਿਲੇਗੀ, ਇਸ ਖਬਰ ਨੂੰ ਅਪਡੇਟ ਕੀਤਾ ਜਾਵੇਗਾ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ।