&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar;<&sol;strong> &vert; ਪਿੰਡ ਕੰਡਿਆਲਾ ਵਿਖੇ ਦੇਸ਼ ਦੀ ਰਾਖੀ ਕਰ ਰਹੇ ਜਵਾਨ ਦੇ ਘਰ ਕੁੱਝ ਵਿਅਕਤੀਆਂ ਨੇ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ। ਘਰ &&num;8216&semi;ਚ ਮੌਜੂਦ ਔਰਤਾਂ ਤੇ ਬੱਚੇ ਨੇ ਲੁੱਕ ਕੇ ਜਾਨ ਬਚਾਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਘਰੋਂ 1 ਲੱਖ ਰੁਪਏ&comma; ਕਰੀਬ 3 ਤੋਲੇ ਸੋਨਾ ਅਤੇ ਇੱਕ ਮੋਬਾਇਲ ਫੋਨ ਸ਼ਮਸ਼ੇਰ ਸਿੰਘ&comma; ਕਾਕਾ ਸਿੰਘ ਅਤੇ ਦਲੇਰ ਸਿੰਘ ਨੇ ਕੁਝ ਅਣਪਛਾਤੇ ਵਿਅਕਤੀਆਂ ਨਾਲ ਚੋਰੀ ਕੀਤੇ ਸਨ। ਇਹਨਾਂ ਖਿਲਾਫ ਕੈਰੋਂ ਪੁਲਿਸ ਚੌਕੀ ਥਾਣਾ ਸਿਟੀ ਪੱਟੀ ਵਿਖੇ ਦਰਖਾਸਤ ਦਿੱਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਰੰਜਿਸ਼ ਕਾਰਨ 50 ਤੋਂ 70 ਵਿਅਕਤੀਆਂ ਨੇ ਹਥਿਆਰਾਂ ਨਾਲ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ। ਫੋਨ ਕਰਨ &&num;8216&semi;ਤੇ ਵੀ ਪੁਲਿਸ ਮੌਕੇ &&num;8216&semi;ਤੇ ਨਹੀਂ ਪਹੁੰਚੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀੜਤ ਔਰਤ ਨੇ ਦੱਸਿਆ ਕਿ ਸਾਡਾ ਸਾਰਾ ਪਰਿਵਾਰ ਦੇਸ਼ ਦੀ ਸੇਵਾ ਕਰ ਰਿਹਾ ਹੈ&comma; ਜੇਕਰ ਅਸੀਂ ਹੀ ਸੁਰੱਖਿਅਤ ਨਹੀਂ ਹਾਂ ਤਾਂ ਆਮ ਲੋਕਾਂ ਦਾ ਕੀ ਬਣੇਗਾ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮੰਗ ਕੀਤੀ ਕਿ ਉਹਨਾਂ ਨੂੰ ਇਨਸਾਫ ਦਿਵਾਇਆ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਿਟੀ ਪੱਟੀ ਦੇ ਐੱਸਐੱਚਓ ਲਖਬੀਰ ਸਿੰਘ ਨਾਲ ਫੋਨ &&num;8216&semi;ਤੇ ਗੱਲ ਕਰਨ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਰੀਬ 8 ਵਿਅਕਤੀਆਂ ਦੇ ਨਾਮ ਸਮੇਤ ਅਤੇ 10-12 ਅਣਪਛਾਤਿਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;