&NewLine;<p class&equals;"wp-block-paragraph"><strong>ਸਪੋਰਟਸ ਡੈਸਕ &vert;<&sol;strong> ਜਸਪ੍ਰੀਤ ਬੁਮਰਾਹ ਨੂੰ ਸ਼੍ਰੀਲੰਕਾ ਖਿਲਾਫ ਘਰੇਲੂ ਸੀਰੀਜ਼ ਲਈ ਟੀਮ &&num;8216&semi;ਚ ਸ਼ਾਮਲ ਕੀਤਾ ਗਿਆ ਹੈ। ਬੀਸੀਸੀਆਈ ਵੱਲੋਂ ਮੰਗਲਵਾਰ ਨੂੰ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਬੁਮਰਾਹ ਸੱਟ ਕਾਰਨ ਪਿਛਲੇ 5 ਮਹੀਨਿਆਂ ਤੋਂ ਟੀਮ ਤੋਂ ਬਾਹਰ ਸਨ। ਬੁਮਰਾਹ ਨੂੰ ਪਹਿਲੇ ਵਨਡੇ ਲਈ ਐਲਾਨੀ ਗਈ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼੍ਰੀਲੰਕਾ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ 10 ਜਨਵਰੀ ਨੂੰ ਗੁਹਾਟੀ &&num;8216&semi;ਚ ਖੇਡਿਆ ਜਾਣਾ ਹੈ। ਬੁਮਰਾਹ ਪਿਛਲੇ ਸਾਲ ਸਤੰਬਰ ਤੋਂ ਟੀਮ ਤੋਂ ਬਾਹਰ ਸਨ। ਉਹ ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਵਿੱਚ ਵੀ ਟੀਮ ਦਾ ਹਿੱਸਾ ਨਹੀਂ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;