<p><strong>ਮੋਗਾ&comma; 8 ਨਵੰਬਰ&vert;<&sol;strong> ਮਾਨਯੋਗ ਸੁਪਰੀਮ ਕੋਰਟ&comma; ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਦਿੱਤੇ ਆਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੰਬਰਦਾਰ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਦੀ ਨੰਬਰਦਾਰੀ ਮੁਅੱਤਲ ਕਰ ਦਿੱਤੀ ਹੈ।<&sol;p>&NewLine;<p>ਇਸ ਸਬੰਧੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਨੇ ਲਿਖਿਆ ਹੈ ਕਿ ਜਗਸੀਰ ਸਿੰਘ ਨੰਬਰਦਾਰ ਵੱਲੋਂ ਆਪਣੀ ਜ਼ਮੀਨ ਜਲੰਧਰ ਰੋਡ ਐਚ&period;ਪੀ&period;ਪੈਟਰੋਲ ਪੰਪ ਦੀ ਬੈਕਸਾਇਡ ਪਿੰਡ ਫਤਿਹਗੜ੍ਹ&comma; ਕੋਰਟਾਣਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਹੈ।  ਜਿਸ ਉਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਉਤੇ ਉਨ੍ਹਾਂ ਨੂੰ ਨੰਬਰਦਾਰੀ ਦੇ ਅਹੁਦੇ ਤੋਂ ਸਸਪੈਂਡ ਕੀਤਾ ਜਾਂਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;