<p><strong>ਨਵਾਂਸ਼ਹਿਰ&comma; 21 ਨਵੰਬਰ &vert;<&sol;strong> ਨਵਾਂਸ਼ਹਿਰ ਵਿਚ ਇੱਕ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਜਾਣਕਾਰੀ ਅਨੁਸਾਰ ਨਵਾਂਸ਼ਹਿਰ ਨੇੜੇ ਮਹਿੰਦੀਪੁਰ ਨੇੜੇ ਨੈਸ਼ਨਲ ਹਾਈਵੇ ’ਤੇ ਬੱਸ ਦੇ ਪਲਟ ਜਾਣ ਕਾਰਨ ਇਹ ਹਾਦਸਾ ਵਾਪਰਿਆ। ਦਰਅਸਲ ਇੱਕ ਸਕੂਲ ਬੱਸ ਨੂੰ ਦੂਜੀ ਬੱਸ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਅੱਗੇ ਜਾ ਰਹੀ ਸਕੂਲੀ ਬੱਸ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਹੀ ਪਲਟ ਗਈ।<br &sol;>&NewLine;ਦੱਸ ਦੇਈਏ ਕਿ ਹਾਦਸੇ ਦਾ ਸ਼ਿਕਾਰ ਹੋਈ ਸਕੂਲੀ ਬੱਸ ਵਿਚ ਕੋਈ ਸਕੂਲੀ ਬੱਚਾ ਨਹੀਂ ਸੀ&comma; ਜਦਕਿ ਹੋਰ ਲੋਕ ਸਵਾਰ ਸਨ। ਬੱਸ ਵਿਚ 30 ਦੇ ਕਰੀਬ ਸਵਾਰੀਆਂ ਸਨ&comma; ਜਿਨ੍ਹਾਂ ਵਿਚ ਕਈ ਬੱਚੇ ਵੀ ਸਨ। ਬੱਸ ਵਿਚ ਸਵਾਰ ਸਵਾਰੀਆਂ ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਇੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਜਾ ਰਹੀਆਂ ਸਨ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਕਈ ਔਰਤਾਂ ਅਤੇ ਬੱਚੇ ਜ਼ਖ਼ਮੀ ਹੋ ਗਏ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;