&NewLine;<p class&equals;"wp-block-paragraph"><strong>ਜਲੰਧਰ ।<&sol;strong> ਬੱਸ ਸਟੈਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇਣ ਲਈ ਪਹੁੰਚ ਰਹੇ ਹਨ&comma; ਜਿਸ ਕਾਰਨ ਪੁਲਿਸ ਨੇ ਬੱਸ ਸਟੈਂਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ ।<br><br>ਇਸ ਦੌਰਾਨ ਬੱਸ ਸਟੈਂਡ ਦੇ ਕੋਲ ਰਹਿਣ ਵਾਲੇ ਲੋਕ ਜਿਨ੍ਹਾਂ ਦੇ ਕੋਲ ਲਾਇਸੰਸੀ ਅਸਲਾ ਹੈ&comma; ਉਨ੍ਹਾਂ ਨੂੰ ਥਾਣੇ ਵਿਚ ਜਮਾਂ ਕਰਵਾਉਣ ਲਈ ਕਿਹਾ ਗਿਆ ਹੈ । ਇਨਵੈਸਟਮੈਂਟ ਐਡਵਾਈਜ਼ਰ ਆਸ਼ੀਸ਼ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ’ਤੇ ਹਥਿਆਰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ&comma; ਪਰ ਕੋਈ ਵੀ ਲਿਖਤ ਵਿੱਚ ਆਰਡਰ ਨਹੀਂ ਦਿੱਤੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਦ ਇਸ ਬਾਰੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਸਕਿਓਰਟੀ ਰੀਜਨ ਦਾ ਹਵਾਲਾ ਦਿੰਦੇ ਹੋਏ ਲੋਕਾਂ ਦੇ ਹਥਿਆਰ ਰੱਖਵਾਉਣ ਵਾਲੀ ਗੱਲ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ।<br><br>ਤੁਹਾਨੂੰ ਦੱਸ ਦਈਏ ਕਿ ਇਨਵੈਸਟਮੈਂਟ ਐਡਵਾਈਜ਼ਰ ਰਜੇਸ਼ ਗੁਪਤਾ ਨੇ ਸਾਡੀ ਟੀਮ ਨੂੰ ਹਥਿਆਰ ਜਮ੍ਹਾਂ ਕਰਵਾਉਣ ਵਾਲੀ ਪੁਲਿਸ ਦੁਆਰਾ ਦਿੱਤੀ ਗਈ ਰਸੀਦ ਤੇ ਪੁਲਿਸ ਦੀ ਕਾਲ ਰਿਕਾਰਡਿੰਗ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵੇਖੋ ਵੀਡੀਓ-<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"7oHbrTTpMB8" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;