&NewLine;<p class&equals;"wp-block-paragraph"><strong>ਜਲੰਧਰ &vert;<&sol;strong> ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫੇਸਬੁੱਕ ਪੇਜ &&num;8216&semi;ਤੇ ਪਈ ਇਕ ਪੋਸਟ ਨੇ ਅੱਜ ਕਈ ਪੰਜਾਬੀ ਸਿੰਗਰਾਂ ਨੂੰ ਭੰਬਲਭੂਸੇ &&num;8216&semi;ਚ ਪਾ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਰੀਬ 4&period;30 ਵਜੇ ਕੈਪਟਨ ਦੇ ਪੇਜ &&num;8216&semi;ਤੇ ਪਈ ਪੋਸਟ ਦਾ ਹੈਡਿੰਗ ਸੀ &&num;8216&semi;ਅੱਜ ਪੰਜਾਬ ਲੋਕ ਕਾਂਗਰਸ ਵਿੱਚ ਬਹੁਤ ਸਾਰੇ ਪ੍ਰਮੁੱਖ ਪੰਜਾਬੀਆਂ ਦਾ ਸਵਾਗਤ ਕਰਕੇ ਮੈਨੂੰ ਬਹੁਤ ਖੁਸ਼ੀ ਹੋਈ।&&num;8217&semi; ਇਸ ਦੇ ਨਾਲ 7 ਫੋਟੋਆਂ ਵੀ ਪੋਸਟ ਕੀਤੀਆਂ ਗਈਆਂ&comma; ਜਿਨ੍ਹਾਂ ਵਿੱਚ ਕਈ ਪੰਜਾਬੀ ਸਿੰਗਰ ਕੈਪਟਨ ਨਾਲ ਖੜ੍ਹੇ ਨਜ਼ਰ ਆ ਰਹੇ ਸਨ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Punjabi-Singer&period;jpg" alt&equals;"" data-id&equals;"24750" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Punjabi-Singer&period;jpg" data-link&equals;"https&colon;&sol;&sol;punjabibulletin&period;in&sol;5-punjabi-singers-including-g-khan-joined-captains-party&sol;punjabi-singer&sol;" class&equals;"wp-image-24750"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਇਕ ਫੋਟੋ &&num;8216&semi;ਚ ਕੈਪਟਨ ਨਾਲ ਸਰਦਾਰ ਅਲੀ&comma; ਕਮਲ ਖਾਨ&comma; ਬੂਟਾ ਮੁਹੰਮਦ&comma; ਜੀ-ਖਾਨ ਤੇ ਮਾਸ਼ਾ ਅਲੀ ਖੜ੍ਹੇ ਸਨ। ਸਾਰਿਆਂ ਨੇ ਗਲੇ ਵਿੱਚ ਪੰਜਾਬ ਲੋਕ ਕਾਂਗਰਸ ਦੇ ਸਿਰੋਪਾਓ ਪਾਏ ਹੋਏ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫੋਟੋਆਂ ਵਾਇਰਲ ਹੋਣ ਤੋਂ ਬਾਅਦ ਜੀ-ਖਾਨ ਦੇ ਭਰਾ ਸਾਹਿਲ ਨੇ ਫੋਨ ਕਰਕੇ ਦੱਸਿਆ ਕਿ ਜੀ-ਖਾਨ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ&comma; ਉਹ ਸਿਰਫ ਸਰਦਾਰ ਅਲੀ ਨਾਲ ਕੈਪਟਨ ਕੋਲ ਗਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਬੂਟਾ ਮੁਹੰਮਦ ਨੇ ਵੀ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਹ BJP ਵਿੱਚ ਸ਼ਾਮਲ ਹੋਏ ਹਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;