<p><strong>ਚੰਡੀਗੜ੍ਹ&comma; 15 ਅਕਤੂਬਰ &vert;<&sol;strong> ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ &&num;8216&semi;ਤੇ ਜ਼ਿਮਨੀ ਚੋਣਾਂ ਦਾ ਐਲਾਨ ਅੱਜ &lpar;ਮੰਗਲਵਾਰ&rpar; ਹੋ ਸਕਦਾ ਹੈ ਕਿਉਂਕਿ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਬੁਲਾਈ ਹੈ। ਅਜਿਹੇ &&num;8216&semi;ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਬਰਨਾਲਾ&comma; ਡੇਰਾ ਬਾਬਾ ਨਾਨਕ&comma; ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚੋਣਾਂ ਦਾ ਵੀ ਐਲਾਨ ਹੋ ਜਾਵੇਗਾ। ਚੋਣਾਂ ਨਵੰਬਰ ਦੇ ਅਖੀਰ ਜਾਂ ਦਸੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ।<&sol;p>&NewLine;<p>ਜਿਨ੍ਹਾਂ ਚਾਰਾਂ ਸੀਟਾਂ &&num;8216&semi;ਤੇ ਉਪ ਚੋਣਾਂ ਹੋਣੀਆਂ ਹਨ&comma; ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ&comma; ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ&comma; ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ। ਆਉਣ ਵਾਲੇ ਦੋ-ਤਿੰਨ ਦਿਨਾਂ ਵਿਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;