&NewLine;<p class&equals;"wp-block-paragraph"><strong>ਸੰਗਰੂੂਰ &vert; <&sol;strong>ਇਕ ਔਰਤ ਨੂੰ 25 ਲੱਖ ਦੀ ਲਾਟਰੀ ਦੀ ਗੱਲ ਕਹਿ ਕੇ ਸ਼ਾਤਿਰ ਠੱਗਾਂ ਨੇ 15 ਲੱਖ ਦਾ ਚੂਨਾ ਲਗਾ ਦਿੱਤਾ। ਇਸ ਸਬੰਧੀ ਉਕਤ ਔਰਤ ਦੀ ਸ਼ਿਕਾਇਤ &&num;8216&semi;ਤੇ ਭਵਾਨੀਗੜ੍ਹ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਫੋਨ ਕਰਨ ਵਾਲੇ ਵਿਅਕਤੀ ਨੇ ਆਖਿਆ ਕਿ ਜਿੱਤੇ ਇਨਾਮ ਨੂੰ ਹਾਸਲ ਕਰਨ ਲਈ ਤੁਹਾਨੂੰ ਪਹਿਲਾਂ ਸਕਿਓਰਿਟੀ ਭਰਨੀ ਪਵੇਗੀ। ਸ਼ਿਕਾਇਤਕਰਤਾ ਔਰਤ ਨੇ ਵਿਅਕਤੀ ਦੇ ਖਾਤੇ &&num;8216&semi;ਚ ਹੁਣ ਤੱਕ 14 ਲੱਖ 15 ਹਜ਼ਾਰ ਪਾ ਦਿੱਤੇ ਪਰ ਉਸਨੂੰ ਕੋਈ ਇਨਾਮ ਪ੍ਰਾਪਤ ਨਹੀਂ ਹੋਇਆ। ਪੀੜਤਾ ਨੂੰ ਬਾਅਦ &&num;8216&semi;ਚ ਅਹਿਸਾਸ ਹੋਇਆ ਕਿ ਉਸ ਨਾਲ ਠੱਗੀ ਹੋਈ ਹੈ&comma; ਜਿਸ ਸਬੰਧੀ ਉਸਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ। ਓਧਰ&comma; ਪੁਲਿਸ ਨੇ ਮਾਮਲੇ ਸਬੰਧੀ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕਰਕੇ ਧੋਖਾਦੇਹੀ ਕਰਨ ਵਾਲੇ ਅਣਪਛਾਤੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਠੱਗੀ ਦੀ ਸ਼ਿਕਾਰ ਹੋਈ ਔਰਤ ਨੇ ਪੁਲਿਸ ਨੂੰ ਦਰਜ ਕਰਵਾਈ ਰਿਪੋਰਟ &&num;8216&semi;ਚ ਦੱਸਿਆ ਕਿ ਬੀਤੇ ਸਾਲ ਉਸਦੇ ਮੋਬਾਇਲ &&num;8216&semi;ਤੇ ਕਾਲ ਆਈ ਤੇ ਕਿਹਾ ਕਿ ਤੁਹਾਡੀ 25 ਲੱਖ ਦੀ ਲਾਟਰੀ ਲੱਗੀ ਹੈ ਅਤੇ ਤੁਸੀਂ ਇਕ ਕਾਰ ਵੀ ਜਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;