&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਕੈਬਨਿਟ ਮੰਤਰੀ ਡਾ&period; ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ&comma; ਜਦੋਂਕਿ ਲੜਕੇ ਦੀ ਲੱਤ ਉਤੇ ਸੱਟ ਲੱਗੀ ਹੈ ਅਤੇ ਸੱਟ ਗੰਭੀਰ ਨਹੀਂ ਹੈ। ਲੜਕੇ ਦੀ ਲੱਤ ਦਾ ਜਲਦੀ ਹੀ ਅਪਰੇਸ਼ਨ ਕੀਤਾ ਜਾ ਰਿਹਾ ਹੈ। ਇਲਾਜ ਦਾ ਸਾਰਾ ਖ਼ਰਚਾ ਉਨ੍ਹਾਂ ਵੱਲੋਂ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;10&sol;doc2-1&period;jpg" alt&equals;"" class&equals;"wp-image-33009"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਡਾ&period; ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਹਾਦਸੇ ਤੋਂ ਬਾਅਦ ਸਾਰੀ ਰਾਤ ਉਨ੍ਹਾਂ ਦੇ 5 ਸੁਰੱਖਿਆ ਕਰਮੀ ਹਾਦਸਾਗ੍ਰਸਤ ਲੜਕਾ ਤੇ ਲੜਕੀ ਦੀ ਦੇਖਭਾਲ ਲਈ ਹਸਪਤਾਲ ਮੌਜੂ਼ਦ ਰਹੇ। ਮਰੀਜ਼ਾਂ ਦਾ ਸਾਰਾ ਖਰਚਾ ਉਨ੍ਹਾਂ ਵੱਲੋਂ ਨਿੱਜੀ ਤੌਰ ਉੱਤੇ ਕਰਨ ਤੋਂ ਇਲਾਵਾ ਉਨ੍ਹਾਂ ਆਪਣੇ ਸੁਰੱਖਿਆ ਕਰਮੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪੂਰੇ ਇਲਾਜ ਹੋਣ ਤੱਕ ਉਹ ਹਸਪਤਾਲ ਵਿੱਚ ਰਹਿ ਕੇ ਲੜਕੇ ਦੀ ਦੇਖਭਾਲ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਹਾਦਸੇ ਉਪਰੰਤ ਉਨ੍ਹਾਂ ਦੇ ਐਸਕਾਰਟ ਕਰਮੀਆਂ ਵੱਲੋਂ ਬੇਨਤੀ ਕਰ ਕੇ ਗੱਡੀ ਰੋਕ ਕੇ ਫੱਟੜਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ ਕਿਉਂਕਿ ਐਂਬੁਲੈਂਸ ਨੂੰ ਪਹੁੰਚਣ ਵਿੱਚ ਸਮਾਂ ਲੱਗ ਰਿਹਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;