Facebook Instagram Twitter Youtube
  • Home
  • ਪੰਜਾਬ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਹੁਸ਼ਿਆਰਪੁਰ
    • ਕਪੂਰਥਲਾ
    • ਮੋਗਾ
    • ਸੰਗਰੂਰ
    • ਬਰਨਾਲਾ
    • ਫਾਜ਼ਿਲਕਾ
    • ਮਾਨਸਾ
    • ਬਠਿੰਡਾ
    • ਰੂਪਨਗਰ
    • ਫਰੀਦਕੋਟ
    • ਸ੍ਰੀ ਮੁਕਤਸਰ ਸਾਹਿਬ
    • ਫਤਿਹਗੜ੍ਹ ਸਾਹਿਬ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਐਸਏਐਸ ਨਗਰ/ਮੋਹਾਲੀ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
  • ਦੁਨੀਆ
  • ਮਨੋਰੰਜਨ
    • ਫਿਲਮ ਰਿਵੀਊ
    • ਬਾਲੀਵੁੱਡ
    • ਪਾਲੀਵੁੱਡ
    • ਹਾਲੀਵੁੱਡ
    • ਮਿਊਜ਼ਿਕ
  • ਵੀਡਿਓ
  • More
    • ਸਾਇੰਸ
    • ਸਿੱਖਿਆ
    • ਵੁਮਨ
    • ਵਪਾਰ
    • ਸਪੋਰਟਸ
    • ਹੈਲਥ ਐਂਡ ਫਿਟਨੈਸ
    • ਧਰਮ
    • ਵਾਇਰਲ
    • ਮੀਡੀਆ
    • ਖੇਤੀਬਾੜੀ
    • ਗੈਜੇਟ
  • English
    • Jalandhar
    • Special Interview
    • How to
    • National
    • Gadgets and AutoMobiles
    • Startup Stories
    • How to
    • National
    • Gadgets and AutoMobiles
  • Special Interview
Search
Wednesday, September 30, 2026
Facebook Instagram Twitter Youtube
Sign in
Welcome! Log into your account
Forgot your password? Get help
Privacy Policy
Password recovery
Recover your password
A password will be e-mailed to you.
Punjabi Bulletin Punjabi Bulletin
Punjabi Bulletin Punjabi Bulletin
  • Home
  • ਪੰਜਾਬ
    • Allਮੁੱਖ ਖਬਰਾਂਅੰਮ੍ਰਿਤਸਰਜਲੰਧਰਲੁਧਿਆਣਾਗੁਰਦਾਸਪੁਰਤਰਨਤਾਰਨਫਿਰੋਜ਼ਪੁਰਪਠਾਨਕੋਟਪਟਿਆਲਾਹੁਸ਼ਿਆਰਪੁਰਕਪੂਰਥਲਾਮੋਗਾਸੰਗਰੂਰਬਰਨਾਲਾਫਾਜ਼ਿਲਕਾਮਾਨਸਾਬਠਿੰਡਾਰੂਪਨਗਰਫਰੀਦਕੋਟਸ੍ਰੀ ਮੁਕਤਸਰ ਸਾਹਿਬਫਤਿਹਗੜ੍ਹ ਸਾਹਿਬਐਸ ਬੀ ਐਸ ਨਗਰ/ਨਵਾਂਸ਼ਹਿਰਐਸਏਐਸ ਨਗਰ/ਮੋਹਾਲੀ
      ਨੈਸ਼ਨਲ

      ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ…

      ਨੈਸ਼ਨਲ

      ਮਸਜਿਦ ਤੇ ਮਦਰੱਸੇ ਦਾ ਸ਼ਾਹੀ ਇਤਿਹਾਸ

      ਨੈਸ਼ਨਲ

      ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ…

      ਨੈਸ਼ਨਲ

      ‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ…

    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
    • ਨੈਸ਼ਨਲ

      ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ…

      ਨੈਸ਼ਨਲ

      ਮਸਜਿਦ ਤੇ ਮਦਰੱਸੇ ਦਾ ਸ਼ਾਹੀ ਇਤਿਹਾਸ

      ਨੈਸ਼ਨਲ

      ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ…

      ਨੈਸ਼ਨਲ

      ‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ…

      ਨੈਸ਼ਨਲ

      ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ,…

  • ਦੁਨੀਆ
    • ਦੁਨੀਆ

      ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10…

      ਦੁਨੀਆ

      ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

      ਦੁਨੀਆ

      ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

      ਦੁਨੀਆ

      ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼…

      ਦੁਨੀਆ

      51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ…

  • ਮਨੋਰੰਜਨ
    • Allਫਿਲਮ ਰਿਵੀਊਬਾਲੀਵੁੱਡਪਾਲੀਵੁੱਡਹਾਲੀਵੁੱਡਮਿਊਜ਼ਿਕ
      ਦੁਨੀਆ

      ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦਾ 92 ਸਾਲ ਦੀ ਉਮਰ ‘ਚ ਦਿਹਾਂਤ

      ਨੈਸ਼ਨਲ

      NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ…

      ਦੁਨੀਆ

      ਕੁਵੈਤ ਤੋਂ ਸੁਰੱਖਿਅਤ ਮੁੰਬਈ ਵਾਪਸ ਆਈ ਅਦਾਕਾਰਾ, ਪਹੁੰਚਦੇ ਹੀ ਪੋਸਟ ਕੀਤਾ…

      ਕ੍ਰਾਇਮ ਅਤੇ ਨਸ਼ਾ

      ਕੈਨੇਡਾ ’ਚ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ’ਤੇ ਅੰਨ੍ਹੇਵਾਹ…

  • ਵੀਡਿਓ
  • More
    • Allਸਾਇੰਸਸਿੱਖਿਆਵੁਮਨਵਪਾਰਸਪੋਰਟਸਹੈਲਥ ਐਂਡ ਫਿਟਨੈਸਧਰਮਵਾਇਰਲਮੀਡੀਆਖੇਤੀਬਾੜੀਗੈਜੇਟ
      ਸਪੋਰਟਸ

      ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਵੱਲੋਂ ਓਲੰਪੀਅਨ ਮਨਪ੍ਰੀਤ ਸਿੰਘ ਦਾ…

      ਸਿੱਖਿਆ

      ਪੇਪਰ ਲੀਕ ਦੇ ਦੋਸ਼ਾਂ ਵਿਚਕਾਰ NTA ਨੇ NEET UG 2026 ਦੀ…

      ਦੁਨੀਆ

      LPG ਸਿਲੰਡਰ ਦੀ ਕੀਮਤ ਵਿੱਚ ਵੱਡਾ ਵਾਧਾ, ਕੀਮਤ 993 ਰੁਪਏ ਵਧਾਈ,…

      ਦੁਨੀਆ

      ਦੁੱਧ ਦੀਆਂ ਕੀਮਤਾਂ ਵਿੱਚ ਵਾਧਾ: ਪੰਜਾਬ ਸਰਕਾਰ ਦਾ ਡੇਅਰੀ ਕਿਸਾਨਾਂ ਨੂੰ…

  • English
    • AllJalandharSpecial InterviewHow toNationalGadgets and AutoMobilesStartup Stories
      National

      ਕਟਕ ਦੇ ਹਸਪਤਾਲ ‘ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ,…

      Jalandhar

      Jalandhar Police Commissioner Swapan Sharma Takes Stern Action Against Rule-Breakers

      English

      Sheetal Angural’s link with drug mafia new headache for BJP

      English

      No need to worry about fuel supply, people should not to…

    • How to
    • National
    • Gadgets and AutoMobiles
  • Special Interview
After Post -2
After Text-1
Home ਪੰਜਾਬ ਐਸਏਐਸ ਨਗਰ/ਮੋਹਾਲੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ...
  • ਪੰਜਾਬ
  • ਐਸਏਐਸ ਨਗਰ/ਮੋਹਾਲੀ
  • More
  • ਮੀਡੀਆ
  • ਮੁੱਖ ਖਬਰਾਂ
  • ਰਾਜਨੀਤੀ
  • ਵਾਇਰਲ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ

By
Admin
-
April 18, 2023
0
690
Share
Facebook
Twitter
Pinterest
WhatsApp

    ਚੰਡੀਗੜ੍ਹ | ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ।

    ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਇੱਕ ਸਹਾਇਤਾ ਪ੍ਰਣਾਲੀ ਵਜੋਂ ਕੰਮ ਕਰਦਾ ਹੈ। ਇਸ ਲੋਗੋ ਵਿੱਚ ਪੰਜਾਬ ਦਾ ਭੌਤਿਕ ਨਕਸ਼ਾ, ਚਾਰ ਬੱਚਿਆਂ ਦੇ ਚਿੱਤਰਾਂ ਦੇ ਨਾਲ ਇੱਕ ਘੁਮਾਵਦਾਰ ਗੋਲਾ (ਚਾਪ) ਹੈ, ਜਿਸ ਨੂੰ ਹੇਠਾਂ ਇੱਕ ਹੱਥ ਦੁਆਰਾ ਸਹਾਰਾ ਦਿੱਤਾ ਹੋਇਆ ਹੈ, ਜੋ ਬੱਚਿਆਂ ਲਈ ਅਧਿਕਾਰ, ਉਮੀਦ, ਭਰੋਸਾ ਅਤੇ ਸਹਾਇਤਾ ਦਾ ਪ੍ਰਤੀਕ ਹੈ।

    ਇਹ ਲੋਗੋ ਬੱਚਿਆਂ ਦੀ ਭਲਾਈ ਅਤੇ ਬਾਲ ਅਧਿਕਾਰਾਂ ਪ੍ਰਤੀ ਕਮਿਸ਼ਨ ਦੇ ਭਰੋਸੇਮੰਦ ਅਤੇ ਕੁਸ਼ਲ ਕੰਮਕਾਜ ‘ਤੇ ਰੌਸ਼ਨੀ ਪਾਉਂਦਾ ਹੈ। ਮੰਤਰੀ ਵੱਲੋਂ ਲੋਗੋ ਤਿਆਰ ਕਰਨ ਵਾਲੀ ਪ੍ਰੋ. ਅੰਜਲੀ ਅਗਰਵਾਲ ਦੀ ਸ਼ਲਾਘਾ ਕੀਤੀ, ਜਿਸ ਵੱਲੋਂ ਬਹੁਤ ਮਿਹਨਤ ਅਤੇ ਲਗਨ ਨਾਲ ਲੋਗੋ ਤਿਆਰ ਕੀਤਾ ਗਿਆ। ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਇਹ ਲੋਗੋ ਬੱਚਿਆਂ ਦੇ ਜੀਵਨ ਵਿਕਾਸ ਦੇ ਚਾਰ ਪੜਾਵਾਂ ਨੁੰ ਰੂਪਮਾਨ ਕਰਦਾ ਹੈ।

    ਡਾ. ਬਲਜੀਤ ਕੌਰ ਨੇ ਭਰੋਸਾ ਪ੍ਰਗਟਾਇਆ ਕਿ ਲੋਗੋ ਕਮਿਸ਼ਨ ਦੇ ਮਿਸ਼ਨ ਦੇ ਇੱਕ ਸ਼ਕਤੀਸ਼ਾਲੀ ਪ੍ਰਤੀਕ ਵਜੋਂ ਕੰਮ ਕਰੇਗਾ ਅਤੇ ਸਾਡੇ ਸਮਾਜ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਵਿਚ ਮਦਦ ਕਰੇਗਾ।

    • TAGS
    • child
    • COMMISSION
    • logo
    • punjabibulletin
    • punjabnews
    • released
    • rights
    Share
    Facebook
    Twitter
    Pinterest
    WhatsApp
      Previous articleਦਿੱਲੀ-ਸ਼੍ਰੀਨਗਰ ਸਪਾਈਸਜੈੱਟ ਫਲਾਈਟ ਦੀ ਹੋਈ ਐਮਰਜੈਂਸੀ ਲੈਂਡਿੰਗ, 140 ਯਾਤਰੀ ਸਨ ਸਵਾਰ, ਪੜ੍ਹੋ ਵਜ੍ਹਾ
      Next articleਪੰਜਾਬ ਸਰਕਾਰ ਦੇ ਯਤਨਾਂ ਨਾਲ ਪਰਾਲੀ ਸਾੜਨ ਦੇ ਮਾਮਲੇ 30 ਫੀਸਦੀ ਘਟੇ
      Admin
      Admin
      www.PunjabiBulletin.in

      RELATED ARTICLESMORE FROM AUTHOR

      ਨੈਸ਼ਨਲ

      ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

      ਨੈਸ਼ਨਲ

      ਮਸਜਿਦ ਤੇ ਮਦਰੱਸੇ ਦਾ ਸ਼ਾਹੀ ਇਤਿਹਾਸ

      ਨੈਸ਼ਨਲ

      ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ...

      ਨੈਸ਼ਨਲ

      ‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

      ਨੈਸ਼ਨਲ

      ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ

      ਨੈਸ਼ਨਲ

      ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

      ਨੈਸ਼ਨਲ

      ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ...

      ਨੈਸ਼ਨਲ

      ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

      ਨੈਸ਼ਨਲ

      ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ, ਉਹ ਕੀ ਛੁਪਾਉਣ ਦੀ ਕੋਸ਼ਿਸ਼ ਕਰ...

      - Advertisement -

      MOST POPULAR

      ਅੰਮ੍ਰਿਤਪਾਲ ਨੇ ਭਿੰਡਰਾਂਵਾਲੇ ਦੇ ਭਤੀਜੇ ਨਾਲ ਰਾਤੀਂ ਕੀਤੀ ਸੀ ਗੱਲ, ਜਸਬੀਰ...

      April 23, 2023

      ਪ੍ਰੇਮਣਾਂ ਦਾ ਸੁਣ ਬੰਬੀਹਾ ਰਾਮ ਰਹੀਮ ਦਾ ਨਹੀਂ ਰੁਕਿਆ ਹਾਸਾ

      November 6, 2022

      ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਯਾਤਰੀਆਂ ਦਾ ਹੰਗਾਮਾ, 50 ਸਵਾਰੀਆਂ ਦਾ...

      October 7, 2022

      ਦਿੱਲੀ ਸਿੱਖ ਕਤਲਕਾਂਡ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੀ ਆਵਾਜ਼ ਦੇ...

      April 11, 2023
      Load more

      EDITOR PICKS

      ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ...

      September 29, 2026

      ਮਸਜਿਦ ਤੇ ਮਦਰੱਸੇ ਦਾ ਸ਼ਾਹੀ ਇਤਿਹਾਸ

      September 29, 2026

      ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ...

      September 28, 2026

      POPULAR POSTS

      ਇੰਜੀਨਿਅਰਿੰਗ ਦੀ ਪੜ੍ਹਾਈ ਕਰਕੇ ਇਕ ਹੋਰ ਪੰਜਾਬੀ ਬ੍ਰਿਟਿਸ਼ ਫੌਜ ‘ਚ ਹੋਇਆ...

      September 15, 2020

      ਅੱਜ ਤੋਂ ਸਸਤਾ ਹੋ ਗਿਆ ਗੈਸ ਸਿਲੰਡਰ, ਪੜ੍ਹੋ ਕਿੰਨੀ ਹੈ ਕੀਮਤ

      May 1, 2020

      ਕੋਰੋਨਾ : ਪੰਜਾਬ ਦੇ 4 ਜਿਲ੍ਹੇ ਰੇਡ ਜ਼ੋਨ ‘ਚ ! ਪੜ੍ਹੋ...

      April 14, 2020

      POPULAR CATEGORY

      • ਐਸਏਐਸ ਨਗਰ/ਮੋਹਾਲੀ4553
      • ਐਸ ਬੀ ਐਸ ਨਗਰ/ਨਵਾਂਸ਼ਹਿਰ1380
      • ਫਤਿਹਗੜ੍ਹ ਸਾਹਿਬ1251
      • ਸ੍ਰੀ ਮੁਕਤਸਰ ਸਾਹਿਬ1494
      • ਫਰੀਦਕੋਟ1422
      • ਰੂਪਨਗਰ1378
      • ਬਠਿੰਡਾ1724
      • ਮਾਨਸਾ1600
      • ਫਾਜ਼ਿਲਕਾ1577
      Punjabi Bulletin
      ABOUT US
      Punjabi Bulletin is Leading Punjabi News Channel. Punjabi Bulletin covers latest news in Politics, Entertainment, Bollywood, Business and sports.
      Contact us: Editor@punjabibulletin.in
      FOLLOW US
      Facebook Instagram Twitter Youtube
      • Disclaimer
      • Privacy Policy
      • About us
      • Advertisement
      • Grievance
      © www.PunjabiBulletin.in
      MORE STORIES
      ਐਸਏਐਸ ਨਗਰ/ਮੋਹਾਲੀ

      ਪੰਜਾਬ ਸਰਕਾਰ ਦੀ ਮੰਡੀਆਂ ‘ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ,...

      Admin - October 2, 2024 0
      ਚੰਡੀਗੜ੍ਹ, 2 ਅਕਤੂਬਰ | ਪੰਜਾਬ ਸਰਕਾਰ ਨੇ ਮੰਡੀਆਂ ਵਿਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਲੇਬਰ ਚਾਰਜਿਜ਼ ਵਿਚ ਇੱਕ ਰੁਪਏ...
      ਐਸਏਐਸ ਨਗਰ/ਮੋਹਾਲੀ

      ਨਸ਼ਿਆਂ ਵਿਰੁੱਧ ਜੰਗ : ਪੰਜਾਬ ਪੁਲਿਸ ਨੇ 151 ਕਿਲੋ ਹੈਰੋਇਨ...

      Admin - November 16, 2022 0
      ਚੰਡੀਗੜ੍ਹ | ਪੰਜਾਬ ਪੁਲਿਸ ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ...