&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਡੇਂਗੂ ਦੀ ਲਪੇਟ &&num;8216&semi;ਚ ਆ ਗਏ ਹਨ। ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ &lpar;ਜੀਐਨਡੀਯੂ&rpar; ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਸਪਤਾਲ ਵਿੱਚ ਕੈਬਨਿਟ ਮੰਤਰੀ ਦੀ ਦੇਖ-ਰੇਖ ਕਰ ਰਹੇ ਉਨ੍ਹਾਂ ਦੇ ਭਰਾ ਸਤਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਹੀ ਟੈਸਟ ਕੀਤੇ ਗਏ ਹਨ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ&period; ਕਰਨਜੀਤ ਸਿੰਘ ਨੇ ਦੱਸਿਆ ਕਿ ਹਰਭਜਨ ਸਿੰਘ ਜਲਦੀ ਠੀਕ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਸਾਰੇ ਮਰੀਜ਼ਾਂ ਦਾ ਡੇਂਗੂ ਦਾ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;