&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ&comma; ਔਰਤਾਂ&comma; ਦਿਵਿਆਂਗਨਾਂ&comma; ਬਜ਼ੁਰਗਾਂ ਆਦਿ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ &&num;8220&semi;ਪਲਾਨ ਸਕੀਮ ਪੀ&period;ਐਮ-6 ਅਸਿਸਟੈਂਸ ਟੂ ਐਨ&period;ਜੀ&period;ਓ’ਜ਼” ਅਧੀਨ ਪੰਜਾਬ ਵਿੱਚ ਕੰਮ ਕਰ ਰਹੀਆਂ ਯੋਗ ਗੈਰ-ਸਰਕਾਰੀ ਸੰਸਥਾਵਾਂ &lpar;ਰਜਿ&rpar; ਤੋਂ ਵਿੱਤੀ ਸਾਲ 2022-23 ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 21 ਨਵੰਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।<br>ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ&period;ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ&comma; ਔਰਤਾਂ&comma; ਦਿਵਿਆਂਗਨਾਂ&comma; ਬਜ਼ੁਰਗਾਂ ਆਦਿ ਦੀਆਂ ਭਲਾਈ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ&lpar;ਐਨ&period;ਜੀ&period;ਓਜ਼&rpar; ਤੋਂ ਸਹਾਇਤਾ ਲਈ ਜਾਂਦੀ ਹੈ&comma; ਜਿਸ ਬਦਲੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਉਪਲੱਬਧ ਕਰਵਾਈ ਜਾਂਦੀ ਹੈ।<br>ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਅਧੀਨ ਜਿਹੜੀਆਂ ਗੈਰ ਸਰਕਾਰੀ ਸੰਸਥਾਵਾਂ&lpar;ਐਨ&period;ਜੀ&period;ਓਜ਼&rpar; ਸਹਾਇਤਾਂ ਪ੍ਰਾਪਤ ਕਰਨ ਲਈ ਚਾਹਵਾਨ ਹਨ&comma; ਉਹ ਪਲੈਨਿੰਗ ਵਿਭਾਗ ਦੀ ਸਕੀਮ ਜੋ ਕਿ ਲਿੰਕ <a rel&equals;"noreferrer noopener" href&equals;"https&colon;&sol;&sol;tinyurl&period;com&sol;493n4kvs" target&equals;"&lowbar;blank">https&colon;&sol;&sol;tinyurl&period;com&sol;493n4kvs<&sol;a> à¨…ਤੇ ਵਿਭਾਗ ਦੀ ਵੈਬਸਾਈਟ <a rel&equals;"noreferrer noopener" href&equals;"https&colon;&sol;&sol;sswcd&period;punjab&period;gov&period;in&sol;" target&equals;"&lowbar;blank">https&colon;&sol;&sol;sswcd&period;punjab&period;gov&period;in<&sol;a> &&num;8216&semi;ਤੇ ਉਪਲੱਬਧ ਹੈ&comma; ਅਧੀਨ ਦਰਸਾਏ ਪ੍ਰੋਜੈਕਟਾਂ ਲਈ ਗ੍ਰਾਂਟ ਲਈ ਅਪਲਾਈ ਕਰ ਸਕਦੀਆਂ ਹਨ।<br>ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਹਵਾਨ ਸੰਸਥਾਵਾਂ ਆਪਣੀਆਂ ਤਜਵੀਜ਼ਾਂ ਹਰ ਪੱਖੋਂ ਮੁਕੰਮਲ ਕਰਕੇ ਡਾਇਰੈਕਟਰ&comma; ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ&comma; ਪੰਜਾਬ ਐਸ&period;ਸੀ&period;ਓ&period; 102-103&comma; ਸੈਕਟਰ 34 ਏ&comma; ਚੰਡੀਗੜ ਦੇ ਦਫ਼ਤਰ ਵਿਖੇ ਅਰਜੀ ਦੀ ਹਾਰਡ ਕਾਪੀ ਦਸਤੀ ਜਾਂ ਰਜਿਸਟਰਡ ਡਾਕ ਅਤੇ ਸਾਫਟ ਕਾਪੀ ਈ-ਮੇਲ ਰਾਹੀਂ ਭੇਜ ਸਕਦੀਆਂ ਹਨ। ਵਿੱਤੀ ਸਾਲ 2022-23 ਲਈ ਸੰਸਥਾਵਾਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਸਬੰਧੀ  21 ਨਵੰਬਰ 2022 ਤੱਕ ਅਰਜ਼ੀਆਂ ਭੇਜ ਸਕਦੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;