&NewLine;<p class&equals;"wp-block-paragraph"><strong>ਟੋਰਾਂਟੋ &vert;<&sol;strong> à¨•ੈਨੇਡੀਅਨਾਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਸੋਮਵਾਰ ਚੋਣਾਂ ਵਿੱਚ ਲਗਾਤਾਰ ਤੀਜੀ ਵਾਰ ਜਿੱਤ ਦਿਵਾਈ ਪਰ ਉਨ੍ਹਾਂ ਦੀਆਂ ਬਹੁਤੀਆਂ ਸੀਟਾਂ &&num;8216&semi;ਤੇ ਵੱਡੀ ਜਿੱਤ ਦੀ ਉਮੀਦ ਪੂਰੀ ਨਹੀਂ ਹੋ ਸਕੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੀ ਲਿਬਰਲ ਪਾਰਟੀ ਕੋਲ ਕੁਝ ਸੀਟਾਂ ਹੀ ਘੱਟ ਹੋਣਗੀਆਂ ਤੇ ਟਰੂਡੋ ਦਾ ਚੋਣਾਂ ਤੋਂ ਬਾਅਦ ਸੱਤਾ ’ਤੇ ਕਬਜ਼ਾ ਰਹੇਗਾ। ਲਿਬਰਲ ਪਾਰਟੀ 148 à¨¸à©€à¨Ÿà¨¾à¨‚ &&num;8216&semi;ਤੇ ਅੱਗੇ ਚੱਲ ਰਹੀ ਹੈ&comma; ਜਦੋਂਕਿ ਕੰਜ਼ਰਵੇਟਿਵ ਪਾਰਟੀ 103 à¨¸à©€à¨Ÿà¨¾à¨‚ &&num;8216&semi;ਤੇ ਅੱਗੇ ਹੈ&comma; à¨¬à¨²à¨¾à¨• ਕਿਊਬਕੋਇਸ 28 à¨¤à©‡ ਖੱਬੇਪੱਖੀ ਨਿਊ ਡੈਮੋਕ੍ਰੇਟਿਕ ਪਾਰਟੀ 22 à¨¸à©€à¨Ÿà¨¾à¨‚ &&num;8216&semi;ਤੇ ਅੱਗੇ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਰੋਧੀ ਧਿਰ ਟਰੂਡੋ &&num;8216&semi;ਤੇ ਆਪਣੇ ਲਾਭ ਲਈ ਸਮੇਂ ਤੋਂ 2 ਸਾਲ ਪਹਿਲਾਂ ਚੋਣਾਂ ਕਰਵਾਉਣ ਦਾ ਦੋਸ਼ ਲਾਉਂਦੀ ਰਹੀ ਹੈ। ਟਰੂਡੋ ਨੇ ਦਾਅਵਾ ਕੀਤਾ ਕਿ ਕੈਨੇਡੀਅਨ ਮਹਾਮਾਰੀ ਦੌਰਾਨ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਨਹੀਂ ਚਾਹੁੰਦੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;