&NewLine;<p class&equals;"wp-block-paragraph"><strong>ਜਲੰਧਰ&comma; 23 ਸਤੰਬਰ&vert;<&sol;strong> ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ &&num;8216&semi;ਚ ਵੱਧਦੇ ਤਣਾਅ ਕਾਰਨ ਮਾਪਿਆਂ ਦੇ ਨਾਲ-ਨਾਲ ਸਲਾਹਕਾਰ ਵੀ ਤਣਾਅ &&num;8216&semi;ਚ ਆ ਗਏ ਹਨ। ਕਾਰਨ&comma; ਜੇਕਰ ਕੈਨੇਡਾ ਸਟੱਡੀ ਵੀਜ਼ਾ ਬੰਦ ਕਰ ਦਿੰਦਾ ਹੈ ਤਾਂ ਕੰਸਲਟੈਂਸੀ ਨਾਲ ਜੁੜੇ ਲੋਕਾਂ ਨੂੰ ਬਹੁਤ ਨੁਕਸਾਨ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਮੱਦੇਨਜ਼ਰ ਕੰਸਲਟੈਂਸ ਕੈਨੇਡਾ ਐਜੂਕੇਸ਼ਨ ਫੇਅਰ ਮੁਲਤਵੀ ਕਰਨ ਲੱਗੇ ਹਨ। ਮੌਜੂਦਾ ਹਾਲਾਤ &&num;8216&semi;ਚ ਜਨਵਰੀ 2024 ਤੇ ਮਈ 2024 ਦੇ ਇਨਟੇਕ &lpar;ਕੈਨੇਡਾ &&num;8216&semi;ਚ ਚਾਰ ਮਹੀਨਿਆਂ ਦੇ ਸਮੈਸਟਰ ਨੂੰ ਇਨਟੇਕ ਕਿਹਾ ਜਾਂਦਾ ਹੈ&rpar; ਦੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧਣ ਦੀ ਸੰਭਾਵਨਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜਕੱਲ੍ਹ&comma; ਵਿਦਿਆਰਥੀ ਸਟੱਡੀ ਵੀਜ਼ਾ ਲਈ ਅਪਲਾਈ ਕਰਨ ਤੇ ਕੈਨੇਡੀਅਨ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਦਾਖ਼ਲੇ ਲਈ ਕੋਰਸਾਂ ਦੀ ਚੋਣ ਕਰਨ ਲਈ ਐਜੂਕੇਸ਼ਨ ਕੰਸਲਟੈਂਸੀ ਦੇ ਦਫ਼ਤਰਾਂ ਦਾ ਰੁਖ਼ ਕਰਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਇਨ੍ਹਾਂ ਦਿਨਾਂ ਦੌਰਾਨ ਐਜੂਕੇਸ਼ਨ ਕੰਸਲਟੈਂਸੀ ਸੰਚਾਲਕ ਸਿੱਖਿਆ ਮੇਲੇ ਲਗਾਉਂਦੇ ਹਨ ਤੇ ਵਿਦਿਆਰਥੀਆਂ ਨੂੰ ਕਾਲਜਾਂ ਤੇ ਯੂਨੀਵਰਸਿਟੀਆਂ ਵੱਲੋਂ ਦਿੱਤੇ ਜਾਂਦੇ ਵਜ਼ੀਫ਼ਿਆਂ ਤੇ ਵੱਖ-ਵੱਖ ਅਕਾਦਮਿਕ ਸਹੂਲਤਾਂ ਬਾਰੇ ਦੱਸਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਅਕਤੂਬਰ ਦੇ ਪਹਿਲੇ ਹਫ਼ਤੇ ਹੋਣਾ ਸੀ ਕੈਨੇਡਾ ਵੀਜ਼ਾ ਫੇਅਰ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਕਾਲਜਾਂ ਤੇ ਯੂਨੀਵਰਸਿਟੀਆਂ &&num;8216&semi;ਚ ਦਾਖਲੇ ਲਈ ਆਫਰ ਲੈਟਰ ਦਿੱਤੇ ਜਾਂਦੇ ਹਨ। ਇਸ ਮੇਲੇ &&num;8216&semi;ਚ ਕੈਨੇਡਾ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਨੁਮਾਇੰਦੇ ਵੀ ਸ਼ਿਰਕਤ ਕਰਦੇ ਹਨ ਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੰਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੀਆਂ 75 ਫੀਸਦੀ ਐਜੂਕੇਸ਼ਨ ਕੰਸਲਟੈਂਸੀ ਕੈਨੇਡਾ ਸਟੱਡੀ ਵੀਜ਼ਾ ਨਾਲ ਡੀਲ ਕਰਦੀਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਲਾਹਕਾਰਾਂ ਨੇ ਅਕਤੂਬਰ ਦੇ ਪਹਿਲੇ ਹਫ਼ਤੇ ਤੱਕ ਕੈਨੇਡਾ ਵੀਜ਼ਾ ਮੇਲਾ ਕਰਵਾਉਣਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;