ਕੈਨੇਡਾ | ਨਿਊ ਡੈਮੋਕ੍ਰੇਟਿਕ ਪਾਰਟੀ ਦੇ ਕੈਨੇਡਾ ਦੇ ਆਗੂ ਜਗਮੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੰਦ ਕਰ ਦਿੱਤਾ ਗਿਆ ਹੈ। ਜੇਕਰ ਕੋਈ ਯੂਜ਼ਰ ਉਸ ਦੇ ਅਕਾਊਂਟ ਨੂੰ ਐਕਸੈੱਸ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਉਸ ‘ਤੇ ‘withheld’ ਲਿਖਿਆ ਹੋਇਆ ਹੈ। ਇਹ ਕਦਮ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਚੁੱਕਿਆ ਗਿਆ ਹੈ। ਪੰਜਾਬ ਪੁਲਿਸ ਫਰਾਰ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ।
ਕੈਨੇਡਾ ਵਾਸੀ ਜਗਮੀਤ ਸਿੰਘ ਦਾ ਟਵਿਟਰ ਅਕਾਊਂਟ ਭਾਰਤ ‘ਚ ਹੋਇਆ ਬੰਦ
- ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ…
- ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ…
- ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ ₹10 ਲੱਖ ਦਾ ਹੈਲਥ ਕਾਰਡ
ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ…
- ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ
ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ…
- ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਨਤਾ ਭਗਵੰਤ ਮਾਨ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ…
- ਸਬੂਤ ਪੇਸ਼ ਕਰਨ ਦੀ ਬਜਾਏ ਈਡੀ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋਰਟਾਂ ਰਾਹੀਂ ਆਪ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ: ਅਮਨ ਅਰੋੜਾ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ…
- ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ…
- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਰਤੀ…