ਕੈਨੇਡਾ . ਓਟਾਵਾ ਦੇ ਨੋਵਾ ਸਕੋਟਿਆ ਪ੍ਰਾਂਤ ਦੇ ਇਕ ਪਿੰਡ ਵਿਚ ਐਤਵਾਰ ਨੂੰ ਗੋਲੀਬਾਰੀ ਵਿਚ 16 ਲੋਕ ਮਾਰੇ ਗਏ। ਇਸ ਗੋਲੀਬਾਰੀ ਵਿਚ ਸ਼ੱਕੀ ਬੰਦੂਕਧਾਰੀ ਵੀ ਪੁਲਿਸ ਦੀ ਗੋਲੀਬਾਰੀ ਨਾਲ ਮਾਰਿਆ ਗਿਆ। ਕੈਨੇਡਾ ਦੇ ਇਤਿਹਾਸ ਵਿਚ ਇਸ ਨੂੰ ਬਹੁਤ ਵੱਡੀ ਘਟਨਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਵਿਚ ਰਾਇਲ ਕੈਨੇਡੀਅਨ ਪੁਲਿਸ ਦੇ ਇਕ ਸਿਪਾਹੀ ਦੀ ਮੌਤ ਹੋ ਗਈ। ਬੰਦੂਕਧਾਰੀ ਦੰਦਾਂ ਦਾ ਡਾਕਟਰ ਦੱਸਿਆ ਜਾ ਰਿਹਾ। ਇਸ ਘਟਲਾ ਪਿਛੇ ਉਦੇਸ਼ ਬਾਰੇ ਪਤਾ ਲਗਾਇਆ ਜਾ ਰਿਹਾ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਿਟਨ ਟਰੂਡੋ ਨੇ ਇਸ ਅੰਨ੍ਹੇਵਾਹ ਗੋਲੀਬਾਰੀ ਦੀ ਨਿੰਦਾ ਕੀਤੀ ਹੈ।
ਕੈਨੇਡਾ ‘ਚ ਦੰਦਾਂ ਦੇ ਡਾਕਟਰ ਨੇ ਕੀਤੀ ਗੋਲੀਬਾਰੀ, 16 ਲੋਕਾਂ ਦੀ ਮੌਤ
- ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਚੰਡੀਗੜ੍ਹ, 27 ਜੂਨ- ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ…
- ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ
* ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ * ਸਿੱਖਿਆ…
- GNA ਯੂਨੀਵਰਸਿਟੀ ਵੱਲੋਂ ‘ਯੰਗ ਅਚੀਵਰਜ਼ ਅਵਾਰਡ ਸਮਾਰੋਹ 2025’ ਦੌਰਾਨ ਫਗਵਾੜਾ ਦੇ ਮੇਧਾਵੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ
ਫਗਵਾੜਾ, 21 ਜੂਨ 2025 | GNA ਯੂਨੀਵਰਸਿਟੀ ਨੇ ਆਪਣੇ ਚਾਂਸਲਰ ਸ. ਗੁਰਦੀਪ ਸਿੰਘ ਸਿਹਰਾ ਦੀ…
- ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ
ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ…
- ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ! ਕਈ ਦਿਗੱਜ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਲੁਧਿਆਣਾ, 2 ਜੂਨ | ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ)…
- ਭੂ-ਮਾਫੀਆ ਲਈ ਝਟਕਾ ਅਤੇ ਕਿਸਾਨਾਂ ਲਈ ਗੇਮ-ਚੇਂਜਰ ਹੈ ‘ਲੈਂਡ ਪੂਲਿੰਗ ਸਕੀਮ’- ‘ਆਪ’ ਕਿਸਾਨ ਵਿੰਗ ਪ੍ਰਧਾਨ
ਚੰਡੀਗੜ੍ਹ, 2 ਜੂਨ | ਪੰਜਾਬ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਇਤਿਹਾਸਕ…
- ‘ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ‘ਆਪ’ ਆਗੂ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਤਸਕਰਾਂ ਦਾ ਬਾਈਕਾਟ ਕਰਨ ਦੀ ਚੁੱਕਾ ਰਹੇ ਸਹੁੰ
ਚੰਡੀਗੜ੍ਹ, 2 ਜੂਨ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਸੂਬੇ…
- ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਮਨਜ਼ੂਰੀ
ਚੰਡੀਗੜ੍ਹ, 2 ਜੂਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ…
- 67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ
ਅੰਮ੍ਰਿਤਸਰ, 8 ਜੂਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ…
- ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ ਨੇ ਰਵਾਇਤੀ ਪਾਰਟੀਆਂ ਦੀ ਘਟੀਆ ਸੋਚ ਦਾ ਪਰਦਾਫਾਸ਼ ਕੀਤਾ
ਅੰਮ੍ਰਿਤਸਰ, 8 ਜੂਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ…