ਕੈਪਟਨ ਸਰਕਾਰ ਦਾ ਐਲਾਨ – ਪੰਜਾਬ ‘ਚ 30 ਅਪ੍ਰੈਲ ਤੱਕ ਜਾਰੀ ਰਹੇਗਾ ਲਾਕਡਾਊਨ

    0
    9226

    ਚੰਡੀਗੜ੍ਹ. ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ 30 ਅਪ੍ਰੈਲ ਤੱਕ ਕਰਫਿਊ ਅਤੇ ਲਾਕਡਾਊਨ ਜ਼ਾਰੀ ਰਹੇਗਾ। ਕੈਪਟਨ ਸਰਕਾਰ ਨੇ ਅੱਜ ਇਸਦਾ ਐਲਾਨ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ 14 ਅਪ੍ਰੈਲ ਤੱਕ ਲਾਕਡਾਊਨ ਦੀ ਘੋਸ਼ਣਾ ਕੀਤੀ ਸੀ, ਪਰ ਕੇਂਦਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਲਾਕਡਾਊਨ ਵਧਾਉਣ ਬਾਰੇ ਹਾਲੇ ਵਿਚਾਰ ਕਰ ਰਿਹਾ ਹੈ। ਕੈਪਟਨ ਸਰਕਾਰ ਨੇ ਅੱਜ ਪਹਿਲਾਂ ਹੀ 30 ਅਪ੍ਰੈਲ ਤੱਕ ਰਾਜ ਵਿੱਚ ਕਰਫਿਊ/ਲਾਕਡਾਊਨ ਵਧਾਉਣ ਦਾ ਫੈਸਲਾ ਕੀਤਾ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।