&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਤਿੱਖੇ ਟਵੀਟ ਕੀਤੇ ਗਏ। ਉਨ੍ਹਾਂ ਕੈਪਟਨ ਨੂੰ ਕਿਹਾ&comma; &&num;8220&semi;ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ&comma; ਸੱਤਾ ਵਿੱਚ ਸੱਚ ਬੋਲ ਰਿਹਾ ਸੀ।&&num;8221&semi;<&sol;p>&NewLine;&NewLine;&NewLine;&NewLine;<p class&equals;"wp-block-paragraph">&&num;8220&semi;ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ ਸੀ ਤਾਂ ਤੁਹਾਨੂੰ ਸਿਰਫ 856 ਵੋਟਾਂ ਮਿਲੀਆਂ ਸਨ&comma; ਪੰਜਾਬ ਦੇ ਲੋਕ ਫਿਰ ਤੋਂ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤੁਹਾਨੂੰ ਸਜ਼ਾ ਦੇਣ ਦੀ ਉਡੀਕ ਕਰ ਰਹੇ ਹਨ।&&num;8221&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Sidhu-Tweet2&period;jpg" class&equals;"wp-image-22436"&sol;><&sol;figure><&sol;div>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੇ-ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ। ਪੰਜਾਬ ਦੇ ਲੋਕ ਹੁਣ ਦੁਬਾਰਾ ਸਬਕ ਸਿਖਾਉਣ ਲਈ ਤਿਆਰ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਕਿਹਾ ਕਿ ਕੈਪਟਨ ਇਨਫੋਰਸਮੈਂਟ ਡਾਇਰੈਕਟੋਰੇਟ &lpar;ED&rpar; ਰਾਹੀਂ ਕੰਟਰੋਲ ਕੀਤੇ ਗਏ ਮੁੱਖ ਮੰਤਰੀ ਸਨ ਤੇ ਉਨ੍ਹਾਂ ਖੁਦ ਨੂੰ ਬਚਾਉਣ ਲਈ ਪੰਜਾਬ ਦੇ ਹਿੱਤਾ ਨਾਲ ਸਮਝੌਤਾ ਕੀਤਾ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;